Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 4:06 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਗ੍ਰੀਨ ਪਟਾਕਿਆਂ ਦੀ ਵਿਰਕੀ ਤੇ ਦਿੱਤੀ ਇਜਾਜਤ

ਸੁਪਰੀਮ ਕੋਰਟ ਨੇ ਗ੍ਰੀਨ ਪਟਾਕਿਆਂ ਦੀ ਵਿਰਕੀ ਤੇ ਦਿੱਤੀ ਇਜਾਜਤ

ਦਿੱਲੀ, 15 ਅਕਤੂਬਰ : ਤਿਉਹਾਰਾਂ ਅਤੇ ਦਿਵਾਲੀ ਨੂੰ ਦੇਖਦੇ ਹੋਏ ਦਿੱਲੀ-ਐਨਸੀਆਰ ਵਿਚ ਪਟਾਕਿਆਂ ਉੱਤੇ ਲਗਾਈ ਗਈ ਪੂਰੀ ਪਾਬੰਦੀ ਵਿਚ ਢਿੱਲ ਦਿੰਦਿਆਂ, ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੁਝ ਸ਼ਰਤਾਂ ਨਾਲ 18 ਅਕਤੂਬਰ ਤੋਂ 21 ਅਕਤੂਬਰ ਤੱਕ ਦੀਵਾਲੀ ਦੌਰਾਨ ਗ੍ਰੀਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਦੇ ਦਿੱਤੀ ।

“ਗ੍ਰੀਨ ਪਟਾਕਿਆਂ ਦੀ ਵਿਕਰੀ 18 ਅਕਤੂਬਰ ਤੋਂ 21 ਅਕਤੂਬਰ ਤੱਕ ਦਿਤੀ ਜਾਵੇਗੀ। ਪੁਲਿਸ ਅਧਿਕਾਰੀ ਨਿਗਰਾਨੀ ਟੀਮਾਂ ਬਣਾਉਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿਰਫ਼ ਮਨਜ਼ੂਰਸ਼ੁਦਾ ਪ੍ਰੋਡਕਟਾਂ ਹੀ ਜਿਨ੍ਹਾਂ ‘ਤੇ ਕਿਊਆਰ ਕੋਡ ਹੋਵੇ, ਵਿਕਣ।

Advertisement
Advertisement
Advertisement
Advertisement
Scroll to Top