Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:38 am

+91 90915 01313 , +91 90916 01313

punjabbanni@gmail.com
punjabbani@yahoo.com

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਖੋਖੋ 'ਚ ਪਟਿਆਲੇ ਦੀਆਂ ਖਿਡਾਰਨਾਂ ਨੇ ਜਿੱਤਿਆ ਗੋਲਡ ਮੈਡਲ

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਖੋਖੋ 'ਚ ਪਟਿਆਲੇ ਦੀਆਂ ਖਿਡਾਰਨਾਂ ਨੇ ਜਿੱਤਿਆ ਗੋਲਡ ਮੈਡਲ

ਪਟਿਆਲਾ 15 ਅਕਤੂਬਰ  – ਜਿਲਾ ਸਿੱਖਿਆ ਅਫਸਰ (ਸ) ਸੰਜੀਵ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ,ਜ਼ਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਤੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 19 ਲੜਕੀਆਂ ਦੇ ਖੋਖੋ ਅੰਤਰ ਜਿਲਾ ਮੁਕਾਬਲੇ ਕਰਵਾਏ ਗਏ।
         ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਅੱਜ ਦੇ ਹੋਏ ਮੁਕਾਬਲਿਆਂ ਵਿੱਚ ਪਟਿਆਲੇ ਨੇ ਸੰਗਰੂਰ ਨੂੰ ਫਾਈਨਲ ਮੈਚ ਵਿੱਚ ਹਰਾ ਕੇ  ਗੋਲਡ ਮੈਡਲ ਜਿੱਤਿਆ,ਸੰਗਰੂਰ ਨੇ ਸਿਲਵਰ ਮੈਡਲ,ਸ੍ਰੀ ਮੁਕਤਸਰ ਸਾਹਿਬ ਨੇ ਬ੍ਰਾਉਂਨਜ਼ ਮੈਡਲ ਜਿੱਤਿਆ।
        ਜ਼ਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀਆਂ ਖਿਡਾਰਨਾਂ ਨੂੰ ਟਰੋਫੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਤੇ ਖੇਡ ਇੰਚਾਰਜ ਰਾਜੇਸ਼ ਮੋਦੀ ਪ੍ਰਿੰਸੀਪਲ ਮਾੜੂ,ਮੈਸ ਕਮੇਟੀ ਇੰਚਾਰਜ ਰਾਜ ਕੁਮਾਰ ਪ੍ਰਿੰਸੀਪਲ ਨੋਗਾਵਾਂ,ਜੋਨਲ ਸਕੱਤਰ ਅਮਨਿੰੰਦਰ ਸਿੰਘ ਬਾਬਾ ਪਟਿ 1,ਬਲਵਿੰਦਰ ਸਿੰਘ ਜੱਸਲ ਪਟਿ 2,ਗੁਰਪ੍ਰੀਤ ਸਿੰਘ ਟਿਵਾਣਾ ਭਾਦਸੋਂ,ਭਰਭੂਰ ਸਿੰਘ ਸਮਾਣਾ, ਵਿਨੋਦ ਕੁਮਾਰ,ਸਰਬਜੀਤ ਸਿੰਘ ਡਕਾਲਾ, ਬਲਕਾਰ ਸਿੰਘ, ਸੁਖਦੀਪ ਸਿੰਘ ਕੋਚ,ਤਨਵੀਰ ਸਿੰਘ,ਮੱਖਣ ਸਿੰਘ, ਕਮਲਦੀਪ ਸਿੰਘ ਕੋਚ,ਰਜਿੰਦਰ ਸਿੰਘ,ਰਾਮ ਕੁਮਾਰ, ਸੰਦੀਪ ਸਿੰਘ,ਬਿਕਰਮ ਸਿੰਘ, ਗੁਰਪ੍ਰੀਤ ਸਿੰਘ ਝੰਡਾ,ਜਰਨੈਲ ਸਿੰਘ, ਗੁਰਪਿਆਰ ਸਿੰਘ,ਰਕੇਸ਼ ਲਚਕਾਣੀ,ਸ਼ਿਵ ਪੰਡੀਰ,ਪ੍ਰੇਮ ਸਿੰਘ,ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
Advertisement
Advertisement
Advertisement
Advertisement
Scroll to Top