Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 8:24 am

+91 90915 01313 , +91 90916 01313

punjabbanni@gmail.com
punjabbani@yahoo.com

ਆਈਆਰਸੀਟੀਸੀ ਘੁਟਾਲਾ ਮਾਮਲਾ: ਲਾਲੂ ਪ੍ਰਸਾਦ, ਰਾਬੜੀ ਤੇ ਤੇਜਸਵੀ ਵਿਰੁੱਧ ਦੋਸ਼ ਤੈਅ

ਆਈਆਰਸੀਟੀਸੀ ਘੁਟਾਲਾ ਮਾਮਲਾ: ਲਾਲੂ ਪ੍ਰਸਾਦ, ਰਾਬੜੀ ਤੇ ਤੇਜਸਵੀ ਵਿਰੁੱਧ ਦੋਸ਼ ਤੈਅ

ਪਟਨਾ, 13 ਅਕਤੂਬਰ : ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (IRCTC) ਦੇ ਦੋ ਹੋਟਲਾਂ ਦੇ ਠੇਕੇ ਇੱਕ ਨਿੱਜੀ ਕੰਪਨੀ ਨੂੰ ਗ਼ੈਰਕਾਨੂੰਨੀ ਤਰੀਕੇ ਨਾਲ ਸੌਂਪਣ ਨਾਲ ਜੁੜੇ ਇਕ ਮਾਮਲੇ ਵਿਚ ਅੱਜ ਸਥਾਨਕ ਅਦਾਲਤ ਨੇ ਸੋਮਵਾਰ ਨੂੰ ਆਰਜੇਡੀ ਪ੍ਰਮੁੱਖ ਲਾਲੂ ਪ੍ਰਸਾਦ ਯਾਦਵ, ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਦੇ ਖ਼ਿਲਾਫ਼ ਆਈਆਰਸੀਟੀਸੀ ਘੁਟਾਲੇ ਮਾਮਲੇ ਵਿੱਚ ਦੋਸ਼ ਤੈਅ ਕਰ ਦਿੱਤੇ।

ਇਸ ਫ਼ੈਸਲੇ ਨਾਲ ਬਿਹਾਰ ਵਿੱਚ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਦਾ ਰਾਹ ਸਾਫ ਹੋ ਗਿਆ ਹੈ।
ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕੇਸ ਵਿੱਚ ਰਾਬੜੀ ਦੇਵੀ ਅਤੇ ਤੇਜਸਵੀ ਯਾਦਵ ਉੱਤੇ ਅਪਰਾਧਿਕ ਸਾਜ਼ਿਸ਼ ਅਤੇ ਧੋਖਾਧੜੀ ਦੇ ਸਾਂਝੇ ਦੋਸ਼ ਲਗਾਏ ਹਨ।

Scroll to Top