Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:59 am

+91 90915 01313 , +91 90916 01313

punjabbanni@gmail.com
punjabbani@yahoo.com

ਗਾਜਾ ਵਿਚ ਬੰਧਕਾਂ ਦੀ ਰਿਹਾਈ ਦਾ ਮੋਦੀ ਨੇ ਕੀਤਾ ਸਵਾਗਤ

ਗਾਜਾ ਵਿਚ ਬੰਧਕਾਂ ਦੀ ਰਿਹਾਈ ਦਾ ਮੋਦੀ ਨੇ ਕੀਤਾ ਸਵਾਗਤ

ਦਿੱਲੀ, 13 ਅਕਤੂਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਜ਼ਾ ਵਿੱਚ ਬੰਧਕਾਂ ਦੀ ਰਿਹਾਈ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ, “ਅਸੀਂ ਦੋ ਸਾਲ ਤੋਂ ਵੱਧ ਕੈਦ ਤੋਂ ਬਾਅਦ ਸਾਰੇ ਬੰਧਕਾਂ ਦੀ ਰਿਹਾਈ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਦੀ ਆਜ਼ਾਦੀ ਉਨ੍ਹਾਂ ਦੇ ਪਰਿਵਾਰਾਂ ਦੇ ਸਾਹਸ, ਰਾਸ਼ਟਰਪਤੀ ਟਰੰਪ ਦੇ ਅਡੋਲ ਸ਼ਾਂਤੀ ਯਤਨਾਂ ਅਤੇ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਮਜ਼ਬੂਤ ਇਰਾਦੇ ਨੂੰ ਸ਼ਰਧਾਂਜਲੀ ਹੈ। ਅਸੀਂ ਖੇਤਰ ਵਿੱਚ ਸ਼ਾਂਤੀ ਲਿਆਉਣ ਲਈ ਰਾਸ਼ਟਰਪਤੀ ਟਰੰਪ ਦੇ ਖਰੇ ਯਤਨਾਂ ਦਾ ਸਮਰਥਨ ਕਰਦੇ ਹਾਂ।” ਉਨਾ ਇਹ ਸੰਦੇਸ਼ ਟਵੀਟਰ ਉਪਰ ਪੋਸਟ ਕੀਤਾ ਹੈ।

Advertisement
Advertisement
Advertisement
Advertisement
Scroll to Top