Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:36 am

+91 90915 01313 , +91 90916 01313

punjabbanni@gmail.com
punjabbani@yahoo.com

ਅਸਾਮ ਵਿੱਚ ਫੌਜੀ ਕੈਂਪ ’ਤੇ ਅਤਿਵਾਦੀਆਂ ਦੀ ਗੋਲੀਬਾਰੀ, ਤਿੰਨ ਜਵਾਨ ਜ਼ਖਮੀ

ਅਸਾਮ ਵਿੱਚ ਫੌਜੀ ਕੈਂਪ ’ਤੇ ਅਤਿਵਾਦੀਆਂ ਦੀ ਗੋਲੀਬਾਰੀ, ਤਿੰਨ ਜਵਾਨ ਜ਼ਖਮੀ

ਅਸਾਮ, 17 ਅਕਤੂਬਰ 2025 : ਅਸਾਮ ਵਿਖੇ ਅੱਤਵਾਦੀਆਂ ਵਲੋ ਸੁਰਖਿਆ ਜਵਾਨਾਂ ਦੇ ਕੈਪਾਂ ਉਪਰ ਫਾਇਰਿੰਗਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਜਦੋ ਫੌਜੀ ਜਵਾਨਾਂ ਦੀ ਤਿੱਖੀ ਜਵਾਬੀ ਕਾਰਵਾਈ ਤੋਂ ਬਾਅਦ ਅਤਿਵਾਦੀ ਆਪਣੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਕਰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।

ਜਾਣਕਾਰੀ ਅਨੁਸਾਰ ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਕਾਕੋਪਾਥਰ ਇਲਾਕੇ ਵਿੱਚ ਸ਼ੁੱਕਰਵਾਰ ਸਵੇਰੇ ਤੜਕੇ ਸੁਰੱਖਿਆ ਬਲਾਂ ਦੇ ਕੈਂਪ ’ਤੇ ਅਣਪਛਾਤੇ ਅਤਿਵਾਦੀਆਂ ਨੇ ਅਚਾਨਕ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਇਹ ਜਾਣਕਾਰੀ ਫੌਜ ਦੇ ਬੁਲਾਰੇ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਫੌਜ ਅਤੇ ਪੁਲੀਸ ਨੇ ਮਿਲ ਕੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾ ਦਿੱਤੀ ਹੈ, ਤਾਂ ਜੋ ਹਮਲਾਵਰਾਂ ਨੂੰ ਕਾਬੂ ਕੀਤਾ ਜਾ ਸਕੇ।

ਫੌਜੀ ਬੁਲਾਰੇ ਮੁਤਾਬਕ, “ਰਾਤ ਲਗਭਗ 12.30 ਵਜੇ ਇੱਕ ਚੱਲਦੇ ਵਾਹਨ ਵਿੱਚ ਸਵਾਰ ਅਤਿਵਾਦੀਆਂ ਨੇ ਕਾਕੋਪਾਥਰ ਕੰਪਨੀ ਦੀ ਚੌਕੀ ’ਤੇ ਗੋਲੀਆਂ ਚਲਾਈਆਂ। ਡਿਊਟੀ ’ਤੇ ਤਾਇਨਾਤ ਜਵਾਨਾਂ ਨੇ ਤੁਰੰਤ ਜਵਾਬੀ ਗੋਲੀਬਾਰੀ ਕੀਤੀ , ਜਿਸਤੋ ਬਾਅਦ ਅੱਤਵਾਦੀ ਫਰਾਰ ਹੋ ਗਏ।

Advertisement
Advertisement
Advertisement
Advertisement
Scroll to Top