Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 12:19 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ

ਨਵੀਂ ਦਿੱਲੀ, 17 ਅਕਤੂਬਰ 2025 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਦੀ ਨੇ ਆਪਣੇ ਐਕਸ (ਪੁਰਾਣਾ ਟਵਿੱਟਰ) ’ਤੇ ਪੋਸਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੇ ਮੌਕੇ ’ਤੇ ਸ਼ੁਭਕਾਮਨਾਵਾਂ ਭੇਜੀਆਂ ਹਨ ਅਤੇ ਉਨ੍ਹਾਂ ਦੀ ਲੰਮੀ ਤੇ ਤੰਦਰੁਸਤ ਜ਼ਿੰਦਗੀ ਦੀ ਕਾਮਨਾ ਕੀਤੀ ਹੈ।

ਉਨਾ ਪੋਸਟ ਕਰਦੇ ਹੋਏ ਲਿਖਿਆ, “ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਨੂੰ ਉਨ੍ਹਾਂ ਦੇ ਜਨਮਦਿਨ ’ਤੇ ਦਿਲੋਂ ਵਧਾਈਆਂ। ਉਨ੍ਹਾਂ ਦੀ ਲੰਮੀ ਤੇ ਸਿਹਤਮੰਦ ਜ਼ਿੰਦਗੀ ਦੀ ਪ੍ਰਾਰਥਨਾ ਕਰਦਾ ਹਾਂ।”
ਯਾਦ ਰਹੇ ਕਿ ਕਾਮੇਡੀਅਨ ਤੋਂ ਰਾਜਨੀਤੀ ਵਿੱਚ ਕਦਮ ਰੱਖਣ ਵਾਲੇ ਭਗਵੰਤ ਮਾਨ ਨੇ 16 ਮਾਰਚ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ ਸੀ ਅਤੇ ਤਦੋਂ ਤੋਂ ਰਾਜ ਦੀ ਅਗਵਾਈ ਕਰ ਰਹੇ ਹਨ, ਜਿਨਾ ਨੂੰ ਅੱਜ ਪ੍ਰਧਾਨ ਮੰਤਰੀ ਵਲੋ ਵਧਾਈਆਂ ਦਿਤੀਆਂ ਗਈਆਂ ਹਨ।

Advertisement
Advertisement
Advertisement
Advertisement
Scroll to Top