Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 9:20 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ-ਹਰਿਆਣਾ ਹਾਈ ਕੋਰਟ ਨੇ 75 ਵਕੀਲਾਂ ਨੂੰ ਸੀਨੀਅਰ ਐਡਵੋਕੇਟ ਵਜੋਂ ਕੀਤਾ ਨਾਮਜ਼ਦ

ਪੰਜਾਬ-ਹਰਿਆਣਾ ਹਾਈ ਕੋਰਟ ਨੇ 75 ਵਕੀਲਾਂ ਨੂੰ ਸੀਨੀਅਰ ਐਡਵੋਕੇਟ ਵਜੋਂ ਕੀਤਾ ਨਾਮਜ਼ਦ

ਚੰਡੀਗੜ, 21 ਅਕਤੂਬਰ 2025 :  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜੱਜਾਂ ਵੱਲੋਂ ਘੱਟੋ-ਘੱਟ ਪੰਜ ਮਹਿਲਾ ਵਕੀਲਾਂ ਸਮੇਤ 75 ਵਕੀਲਾਂ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਹੈ।

ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜੱਜਾਂ ਵੱਲੋਂ ਲਿਆ ਗਿਆ ਇਹ ਫੈਸਲਾ, ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਵੱਡੀਆਂ ਨਾਮਜ਼ਦਗੀਆਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ। ਦਸ ਦਈਏ ਕਿ ਤਾਜ਼ਾ ਨਾਮਜ਼ਦਗੀਆਂ ਨਾਲ ਹਾਈ ਕੋਰਟ ਵਿੱਚ ਪ੍ਰੈਕਟਿਸ ਕਰ ਰਹੇ ਸੀਨੀਅਰ ਵਕੀਲਾਂ ਦੀ ਕੁੱਲ ਗਿਣਤੀ 300 ਤੋਂ ਪਾਰ ਹੋ ਗਈ ਹੈ। ਹਾਈ ਕੋਰਟ ਨੇ ਇਸ ਫੈਸਲੇ ਨਾਲ ਵਕੀਲਾਂ ਦੇ ਕੈਰੀਅਰ ਵਿੱਚ ਇੱਕ ਮਹੱਤਵਪੂਰਨ ਪਦਵੀ ਸਨਮਾਨ ਦਿੱਤਾ ਹੈ।

ਜਿਕਰਯੋਗ ਹੈ ਕਿ ਹਾਈ ਕੋਰਟ ਆਫ਼ ਪੰਜਾਬ ਐਂਡ ਹਰਿਆਣਾ (ਸੀਨੀਅਰ ਐਡਵੋਕੇਟਸ ਦੀ ਨਾਮਜ਼ਦਗੀ) ਨਿਯਮਾਂ ਦੇ ਤਹਿਤ ਇਸ ਲਈ 210 ਵਕੀਲਾਂ ਨੇ ਅਰਜ਼ੀ ਦਿੱਤੀ ਸੀ। ਸ਼ੁਰੂ ਵਿੱਚ ਆਪਸੀ ਗੱਲਬਾਤ ਤੋਂ ਬਾਅਦ 64 ਉਮੀਦਵਾਰਾਂ ਨੂੰ ਨਾਮਜ਼ਦਗੀ ਲਈ ਮਨਜ਼ੂਰੀ ਦਿੱਤੀ ਗਈ ਸੀ, ਪਰ ਫੁੱਲ ਕੋਰਟ ਦੀ ਮੀਟਿੰਗ ਦੌਰਾਨ ਡੂੰਘੇ ਵਿਚਾਰ-ਵਟਾਂਦਰੇ ਤੋਂ ਬਾਅਦ 12 ਹੋਰ ਨਾਮ ਸ਼ਾਮਲ ਕੀਤੇ ਗਏ।

Advertisement
Advertisement
Advertisement
Advertisement
Scroll to Top