Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:36 am

+91 90915 01313 , +91 90916 01313

punjabbanni@gmail.com
punjabbani@yahoo.com

ਮੁਹੰਮਦ ਮੁਸਤਫਾ ਤੇ ਉਸਦੀ ਪਤਨੀ ਰਜੀਆ ਸੁਲਤਾਨਾ ਉਪਰ ਮਾਮਲਾ ਦਰਜ

ਮੁਹੰਮਦ ਮੁਸਤਫਾ ਤੇ ਉਸਦੀ ਪਤਨੀ ਰਜੀਆ ਸੁਲਤਾਨਾ ਉਪਰ ਮਾਮਲਾ ਦਰਜ

ਚੰਡੀਗੜ, 21 ਅਕਤੂਬਰ 2025 : ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਆਫ ਪੁਲਿਸ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ ਤੇ ਸੂਬੇ ਦੀ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਸਮੇਤ ਚਾਰ ਲੋਕਾਂ ਖ਼ਿਲਾਫ਼ ਉਨ੍ਹਾਂ ਦੇ ਪੁੱਤਰ ਦੀ ਮੌਤ ਦੇ ਮਾਮਲੇ ਵਿੱਚ ਹਰਿਆਣਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਐਫਆਈਆਰ ਧਾਰਾ 103(1) ਅਤੇ 61 ਹੇਠ ਦਰਜ ਕੀਤੀ ਗਈ ਹੈ, ਜੋ ਕਤਲ ਅਤੇ ਅਪਰਾਧਕ ਸਾਜ਼ਿਸ਼ ਨਾਲ ਸਬੰਧਿਤ ਹੈ। ਮੁਸਤਫਾ ਅਤੇ ਸਾਬਕਾ ਪੰਜਾਬ ਮੰਤਰੀ ਸੁਲਤਾਨਾ ਦੇ 35 ਸਾਲਾ ਪੁੱਤਰ ਅਕੀਲ ਅਖ਼ਤਰ ਦੀ ਵੀਰਵਾਰ ਨੂੰ ਹਰਿਆਣਾ ਦੇ ਪੰਚਕੂਲਾ ਵਿੱਚ ਮੌਤ ਹੋ ਗਈ ਸੀ।

ਸ਼ਮਸੁੱਦੀਂ ਨਾਮਕ ਵਿਅਕਤੀ ਵੱਲੋਂ ਦਰਜ ਕੀਤੀ ਐਫਆਈਆਰ ਮੁਤਾਬਕ, ਅਖ਼ਤਰ ਦੀ ਮੌਤ “ਸੰਦੇਹਪੂਰਨ ਹਾਲਾਤਾਂ” ਵਿੱਚ ਹੋਈ। ਪੰਚਕੂਲਾ ਪੁਲਿਸ ਨੇ ਮੰਗਲਵਾਰ ਨੂੰ ਕਿਹਾ ਕਿ ਮੁਸਤਫਾ, ਸੁਲਤਾਨਾ ਅਤੇ ਅਖ਼ਤਰ ਦੀ ਭੈਣ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਸਨੁੰ ਲੈ ਕੇ ਜਾਂਚ ਪ੍ੜਤਾਲ ਚੱਲ ਰਹੀ ਹੈ।

Advertisement
Advertisement
Advertisement
Advertisement
Scroll to Top