Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:01 am

+91 90915 01313 , +91 90916 01313

punjabbanni@gmail.com
punjabbani@yahoo.com

ਟਰੰਪ ਨੇ ਫਿਰ ਕੀਤਾ ਦਾਅਵਾ ਭਾਰਤ ਨੇ ਰੂਸ ਤੋ ਤੇਲ ਖਰੀਦਣਾ ਕੀਤਾ ਘੱਟ

ਟਰੰਪ ਨੇ ਫਿਰ ਕੀਤਾ ਦਾਅਵਾ ਭਾਰਤ ਨੇ ਰੂਸ ਤੋ ਤੇਲ ਖਰੀਦਣਾ ਕੀਤਾ ਘੱਟ

ਦਿੱਲੀ, 18 ਅਕਤੂਬਰ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਫਿਰ ਭਾਰਤ ਵਲੋ ਰੂਸ ਤੋ ਤੇਲ ਖਰੀਦਣ ਨੂੰ ਲੈ ਕੇ ਟਿਪਣੀ ਕੀਤੀ ਹੈ।

ਜਿਕਰਯੋਗ ਹੈ ਕਿ ਵ੍ਹਾਈਟ ਹਾਊਸ ਵਿੱਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਦੁਵੱਲੇ ਲੰਚ ਨੂੰ ਸੰਬੋਧਨ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਨੇ ਫਿਰ ਦਾਅਵਾ ਕੀਤਾ ਕਿ ਭਾਰਤ ਨੇ ਰੂਸ ਤੋਂ ਆਪਣੀ ਤੇਲ ਦਰਾਮਦ ਨੂੰ ਮਹੱਤਵਪੂਰਨ ਤੌਰ ’ਤੇ ਘਟਾ ਦਿੱਤਾ ਹੈ ਹੁਣ ਪੂਰੀ ਤਰ੍ਹਾਂ ਨਾਲ ਪਿੱਛੇ ਹਟ ਰਿਹਾ ਹੈ। ਨਵੀਂ ਦਿੱਲੀ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ।

ਇਸ ਮੌਕੇ ਟਰੰਪ ਨੇ ਮੁੜ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਤੇਲ ਦੀ ਖਰੀਦ ਨੂੰ ਰੋਕਣ ਦਾ ਭਰੋਸਾ ਦਿੱਤਾ ਹੈ। ਟਰੰਪ ਨੇ ਸ਼ੁੱਕਰਵਾਰ ਨੂੰ ਦਾਅਵਾ ਕਰਦਿਆਂ ਕਿਹਾ ਕਿ ਨਵੀਂ ਦਿੱਲੀ ਨੇ ਮਾਸਕੋ ਤੋਂ ਆਪਣੀ ਖਰੀਦ ਨੂੰ ਪਹਿਲਾਂ ਹੀ ਘੱਟ ਕਰ ਦਿੱਤਾ ਹੈ ਅਤੇ ਲਗਭਗ ਬੰਦ ਕਰ ਦਿੱਤਾ ਹੈ।

Advertisement
Advertisement
Advertisement
Advertisement
Scroll to Top