Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 5:15 am

+91 90915 01313 , +91 90916 01313

punjabbanni@gmail.com
punjabbani@yahoo.com

ਮਾਨਸਾ ਦੇ ਨੌਜਵਾਨ ਦੀ ਨਿਕਲੀ 1.5 ਕਰੋੜ ਦੀ ਲਾਟਰੀ

ਮਾਨਸਾ ਦੇ ਨੌਜਵਾਨ ਦੀ ਨਿਕਲੀ 1.5 ਕਰੋੜ ਦੀ ਲਾਟਰੀ

ਮਾਨਸਾ, 7 ਅਕਤੂਬਰ : ਮਾਨਸਾ ਤੋਂ ਖੁਸ਼ਖਬਰੀ ਮਿਲੀ ਹੈ। ਸ਼ਹਿਰ ਦੇ ਟਾਇਰ ਪੈਂਚਰ ਮਨਮੋਹਨ ਸਿੰਘ ਨੇ ਪੰਜਾਬ ਸਰਕਾਰ ਦੀ 1.50 ਕਰੋੜ ਰੁਪਏ ਦੀ ਲਾਟਰੀ ਜਿੱਤ ਕੇ ਆਪਣੇ ਪਰਿਵਾਰ ਲਈ ਖੁਸ਼ੀਆਂ ਭਰ ਦਿਤੀਆਂ। ਇਹ ਖ਼ਬਰ ਮਿਲਦੇ ਹੀ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ।

ਮਨਮੋਹਨ ਸਿੰਘ ਮਾਨਸਾ ਵਿੱਚ ਟਾਇਰ ਪੈਂਚਰ ਦਾ ਕੰਮ ਕਰਦੇ ਹਨ ਅਤੇ ਪਿਛਲੇ ਤਿੰਨ ਸਾਲਾਂ ਤੋਂ ਲਾਟਰੀ ਖਰੀਦਦੇ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਹਨਾਂ ਦੀਆਂ ਦੋ ਧੀਆਂ ਹਨ ਅਤੇ ਉਹਨਾਂ ਨੇ ਜਲਾਲਾਬਾਦ ਤੋਂ ਆਪਣੇ ਨਾਮ ‘ਤੇ ਮਹੀਨਾਵਾਰ ਲਾਟਰੀ ਆਨਲਾਈਨ ਖਰੀਦੀ, ਜਿਸ ਵਿੱਚ 1.5 ਕਰੋੜ ਰੁਪਏ ਦਾ ਇਨਾਮ ਲੱਗਾ।

Scroll to Top