Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 5:15 am

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਬਾਦਲ ਨੇ ਹਸਪਤਾਲ ਪਹੁੰਚ ਕੇ ਜਾਣਿਆ ਰਾਜਵੀਰ ਜਵੰਦਾ ਦਾ ਹਾਲ

ਸੁਖਬੀਰ ਬਾਦਲ ਨੇ ਹਸਪਤਾਲ ਪਹੁੰਚ ਕੇ ਜਾਣਿਆ ਰਾਜਵੀਰ ਜਵੰਦਾ ਦਾ ਹਾਲ

ਚੰਡੀਗੜ, 7 ਅਕਤੂਬਰ : ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਹੋਏ ਭਿਆਨਕ ਹਾਦਸੇ ਤੋਂ ਬਾਅਦ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਹਾਲੇ ਵੀ ਗੰਭੀਰ ਹੈ। ਉਹ ਇਸ ਵੇਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਵੈਂਟੀਲੇਟਰ ’ਤੇ ਜੀਵਨ ਅਤੇ ਮੌਤ ਨਾਲ ਜੰਗ ਲੜ ਰਹੇ ਹਨ।

ਉਨ੍ਹਾਂ ਦੀ ਸਿਹਤ ਵਿੱਚ ਕੋਈ ਵੱਡਾ ਸੁਧਾਰ ਨਹੀਂ ਆਇਆ ਹੈ ਅਤੇ ਡਾਕਟਰ ਲਗਾਤਾਰ ਨਿਗਰਾਨੀ ਕਰ ਰਹੇ ਹਨ।
ਦੂਜੇ ਪਾਸੇ, ਪ੍ਰਸ਼ੰਸਕਾਂ ਅਤੇ ਸੰਗੀਤ ਪ੍ਰੇਮੀਆਂ ਵੱਲੋਂ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸਾਂ ਜਾਰੀ ਹਨ।

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਸਪਤਾਲ ਪਹੁੰਚ ਕੇ ਰਾਜਵੀਰ ਜਵੰਦਾ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। ਬਾਦਲ ਨੇ ਪਰਿਵਾਰ ਨੂੰ ਹੌਸਲਾ ਦਿੱਤਾ ਤੇ ਵਿਸ਼ਵਾਸ ਜਤਾਇਆ ਕਿ ਜਵੰਦਾ ਜਲਦੀ ਠੀਕ ਹੋ ਜਾਣਗੇ। ਉਨ੍ਹਾਂ ਦੀ ਹਸਪਤਾਲ ਦੌਰੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

Scroll to Top