Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 4:19 am

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ ‘ ਤੇ ਪਾਬੰਦੀ

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ ‘ ਤੇ ਪਾਬੰਦੀ

ਪਟਿਆਲਾ 6 ਅਕਤੂਬਰ- ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ ਪੀਣ ਵਾਲੀਆਂ ਹੋਰ ਚੀਜਾਂ ਜਿਹਨਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਹਨਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ ‘ ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਇਹ ਹੁਕਮ 6 ਅਕਤੂਬਰ ਤੋਂ 5 ਦਸੰਬਰ ਤੱਕ ਲਾਗੂ ਰਹਿਣਗੇ।

Scroll to Top