Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਸਈਆਂ ਭਏ ਕੋਤਵਾਲ  ਹਿੰਦੀ ਹਾਸਰਸ ਨਾਟਕ ਦਾ ਮੰਚਨ 11 ਨੂੰ

ਸਈਆਂ ਭਏ ਕੋਤਵਾਲ  ਹਿੰਦੀ ਹਾਸਰਸ ਨਾਟਕ ਦਾ ਮੰਚਨ 11 ਨੂੰ

ਚੰਡੀਗੜ : ਉੱਤਰ ਖ਼ੇਤਰੀ ਸਭਿਆਚਾਰਕ ਕੇਦਰ (ਸਭਿਆਚਾਰਕ ਮੰਤਰਾਲਾ, ਭਾਰਤ ਸਰਕਾਰ)ਪਟਿਆਲਾ ਵੱਲੋਂ ਹਰ ਮਹਿਨੇ ਦੇ ਦੂਸਰੇ ਸ਼ਨੀਵਾਰ ਨਾਟਕ ਲੜੀ ਦੇ ਅਧੀਨ ਇਸ ਵਾਰ 11 ਅਕਤੂਬਰ ,ਦਿਨ ਸ਼ਨੀਵਾਰ ਨੂੰ ਸ਼ਾਮ 6:30 ਵਜੇ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ ਨਜ਼ਦੀਕ ਭਾਸ਼ਾ ਵਿਭਾਗ ਪੰਜਾਬ, ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਹਿੰਦੀ ਹਾਸਰਸ ਨਾਟਕ “ਸਈਆਂ ਭਏ ਕੋਤਵਾਲ” ਦਾ ਮੰਚਨ ਨਟਰੰਗ ਜੰਮੂ ਦੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ।

ਬਸੰਤ ਸਭਨੀਸ ਦੁਆਰਾ ਲਿਖੇ ਇਸ ਨਾਟਕ ਦਾ ਨਿਰਦੇਸ਼ਨ ਰੰਗਮੰਚ ਦੇ  ਪ੍ਰਸਿੱਧ  ਨਿਰਦੇਸ਼ਕ ਪਦਮ ਸ਼੍ਰੀ ਬਲਵੰਤ ਠਾਕੁਰ ਨੇ ਕੀਤਾ ਹੈ। ਉੱਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਦੇ ਨਿਰਦੇਸ਼ਕ ਜਨਾਬ ਐਮ ਫੁਰਕਾਨ ਖਾਨ ਜੀ ਨੇ ਇਸ ਨਾਟਕ ਨੂੰ ਵੇਖਣ ਲਈ ਸਾਰੇ ਰੰਗਮੰਚ ਦੇ ਕਲਾਕਾਰਾਂ, ਰੰਗਮੰਚ ਕਲਾ ਪ੍ਰੇਮੀਆ ਤੇ ਸ਼ਹਿਰ ਨਿਵਾਸੀਆਂ ਨੂੰ ਖੁੱਲਾ ਸੱਦਾ ਦਿੱਤਾ ਹੈ। ਅਤੇ ਇਸ ਨਾਟਕ ਨੂੰ ਵੇਖਣ ਲਈ ਦਾਖਲਾ ਬਿਲਕੁਲ ਮੁਫ਼ਤ ਰੱਖਿਆ ਗਿਆ ਹੈ।

Advertisement
Advertisement
Advertisement
Advertisement
Scroll to Top