Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 7:17 am

+91 90915 01313 , +91 90916 01313

punjabbanni@gmail.com
punjabbani@yahoo.com

ਇਜ਼ਰਾਈਲੀ ਕੈਬਿਨੇਟ ਨੇ ਗਾਜ਼ਾ ਜੰਗਬੰਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ

ਇਜ਼ਰਾਈਲੀ ਕੈਬਿਨੇਟ ਨੇ ਗਾਜ਼ਾ ਜੰਗਬੰਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ

ਦਿੱਲੀ, 10 ਅਕਤੂਬਰ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋ ਇਜਰਾਈਲ ਅਤੇ ਗਾਜਾ ਪੱਟੀ ਵਿਚ ਜਗਬੰਦੀ ਦੀ ਪੇਸ਼ਕਸ ਤੋ ਬਾਅਦ ਹੁਣ ਇਜਰਾਈਲ ਵਲੋ ਇਸ ਯੋਜਨਾ ਨੂੰ ਮੰਜੂਰੀ ਦਿਤੀ ਗਈ ਹੈ। ਜਾਣਕਾਰੀ ਅਨੁਸਾਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਅਗਵਾਈ ਹੇਠ ਕੈਬਿਨੇਟ ਨੇ ਸ਼ੁੱਕਰਵਾਰ ਤੜਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਪੇਸ਼ ਕੀਤੀ ਗਾਜ਼ਾ ਪੱਟੀ ਵਿਚ ਜੰਗਬੰਦੀ ਅਤੇ ਹਮਾਸ ਵੱਲੋਂ ਸਾਰੇ ਬੰਧਕਾਂ ਦੀ ਰਿਹਾਈ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ।

ਇਹ ਕਦਮ ਪਿਛਲੇ ਦੋ ਸਾਲਾਂ ਤੋਂ ਮੱਧ ਪੂਰਬ ਵਿਚ ਚੱਲ ਰਹੀ ਵਿਨਾਸ਼ਕਾਰੀ ਜੰਗ ਦੇ ਖ਼ਾਤਮੇ ਵੱਲ ਇਕ ਅਹਿਮ ਪੇਸ਼ਕਦਮੀ ਮੰਨੀ ਜਾ ਰਹੀ ਹੈ।
ਨੇਤਨਯਾਹੂ ਦੇ ਦਫ਼ਤਰ ਵੱਲੋਂ ਜਾਰੀ ਸੰਖੇਪ ਬਿਆਨ ਅਨੁਸਾਰ, ਕੈਬਿਨੇਟ ਨੇ ਬੰਧਕਾਂ ਦੀ ਰਿਹਾਈ ਲਈ ਸਮਝੌਤੇ ਦੇ ਇੱਕ ਖਰੜੇ (ਡ੍ਰਾਫਟ) ਨੂੰ ਮਨਜ਼ੂਰੀ ਦਿੱਤੀ ਹੈ। ਹਾਲਾਂਕਿ ਇਸ ਯੋਜਨਾ ਦੇ ਹੋਰਨਾਂ ਵਿਵਾਦਿਤ ਪਹਿਲੂਆਂ ਬਾਰੇ ਵਿਸਥਾਰ ਸਾਂਝੇ ਨਹੀਂ ਕੀਤੇ ਗਏ।

Scroll to Top