Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 5:30 am

+91 90915 01313 , +91 90916 01313

punjabbanni@gmail.com
punjabbani@yahoo.com

ਹਿਮਾਚਲ ਦੇ ਬਿਲਾਸਪੁਰ ’ਚ ਬੱਸ ਉੱਤੇ ਢਿੱਗਾਂ ਡਿੱਗੇ ਕਈ ਹਲਾਕ

ਹਿਮਾਚਲ ਦੇ ਬਿਲਾਸਪੁਰ ’ਚ ਬੱਸ ਉੱਤੇ ਢਿੱਗਾਂ ਡਿੱਗੇ ਕਈ ਹਲਾਕ

ਬਿਲਾਸਪੁਰ, 8 ਅਕਤੂਬਰ : ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਜਦੋਂ ਪਹਾੜੀ ਢਿੱਗਾਂ ਡਿੱਗਣ ਕਾਰਨ ਪ੍ਰਾਈਵੇਟ ਬੱਸ ਮਲਬੇ ਹੇਠ ਆ ਗਈ। ਇਸ ਹਾਦਸੇ ਵਿਚ ਘੱਟੋ-ਘੱਟ 15 ਯਾਤਰੀਆਂ ਦੀ ਮੌਤ ਹੋ ਗਈ,, ਜਦਕਿ ਕਈ ਹੋਰਾਂ ਦੇ ਫਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਘਟਨਾ ਝੰਡੂਤਾ ਵਿਧਾਨ ਸਭਾ ਹਲਕੇ ਦੇ ਭਲੂਘਾਟ ਇਲਾਕੇ ਵਿੱਚ ਵਾਪਰੀ। ਬੱਸ ਵਿੱਚ ਉਸ ਸਮੇਂ 30 ਤੋਂ 35 ਸਵਾਰੀਆਂ ਸਵਾਰ ਸਨ ਤੇ ਇਹ ਮਰੋਟਾਂ ਤੋਂ ਘੁਮਾਰਵੀਂ ਵੱਲ ਜਾ ਰਹੀ ਸੀ।

ਝੰਡੂਤਾ ਤੋਂ ਭਾਜਪਾ ਵਿਧਾਇਕ ਜੇ.ਆਰ. ਕਤਵਾਲ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਪੁਸ਼ਟੀ ਕੀਤੀ ਕਿ ਡਰਾਈਵਰ ਅਤੇ ਕੰਡਕਟਰ ਸਮੇਤ ਕੁੱਲ 15 ਮੌਤਾਂ ਹੋ ਚੁੱਕੀਆਂ ਹਨ, ਜਦਕਿ ਤਿੰਨ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਭੇਜਿਆ ਗਿਆ ਹੈ।

ਬਿਲਾਸਪੁਰ ਦੇ ਐੱਸ.ਪੀ. ਸੰਦੀਪ ਢਾਵਲ ਨੇ ਦੱਸਿਆ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ ਤੇ ਬਚਾਅ ਕਾਰਜ ਯੁੱਧ ਪੱਧਰ ’ਤੇ ਜਾਰੀ ਹਨ।

Advertisement
Advertisement
Advertisement
Advertisement
Scroll to Top