Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 5:30 am

+91 90915 01313 , +91 90916 01313

punjabbanni@gmail.com
punjabbani@yahoo.com

69ਵੀਆਂ ਜ਼ਿਲ੍ਹਾ ਸਕੂਲ ਖੇਡਾਂ 'ਚ  ਐਥਲੈਟਿਕਸ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼

69ਵੀਆਂ ਜ਼ਿਲ੍ਹਾ ਸਕੂਲ ਖੇਡਾਂ 'ਚ  ਐਥਲੈਟਿਕਸ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼

ਪਟਿਆਲਾ , 8 ਅਕਤੂਬਰ- ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਸੈ.ਸਿੱ. ਪਟਿਆਲਾ ਤੇ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ।

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ 8 ਅਕਤੂਬਰ ਤੋਂ 10 ਅਕਤੂਬਰ ਤੱਕ ਲੜਕੇ ਤੇ ਲੜਕੀਆਂ ਦੇ ਐਥਲੈਟਿਕਸ ਦੇ ਮੁਕਾਬਲੇ ਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ।ਟਰੈਕ ਇਵੈਂਟ ਡਿਊਟੀ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ,ਫੀਲਡ ਥਰੋ ਵਿੱਚ ਡਿਊਟੀ ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਮੰਡੋਰ,ਫੀਲਡ ਜੰਪ ਵਿੱਚ ਡਿਊਟੀ ਜਗਤਾਰ ਸਿੰਘ ਟਿਵਾਣਾ ਹੈਡ ਮਾਸਟਰ ਨੈਣ ਕਲਾਂ ਨੇ ਨਿਭਾਈ। ਸਟੇਜ ਦਾ ਸੰਚਾਲਨ ਰਾਜਿੰਦਰ ਸਿੰਘ ਹੈਪੀ ਨੇ ।

ਇਸ ਮੌਕੇ ‘ ਤੇ ਸਾਰੇ ਹੀ ਜੋਨਲ ਸਕੱਤਰ ਅਮਨਿੰਦਰ ਸਿੰਘ ਬਾਬਾ ਪਟਿ 1, ਬਲਵਿੰਦਰ ਸਿੰਘ ਜੱਸਲ ਪਟਿ 2,ਸ਼ਸ਼ੀ ਮਾਨ ਪਟਿ 3,ਜਸਵਿੰਦਰ ਸਿੰਘ ਚੱਪੜ ਸਟੇਟ ਅਵਾਰਡੀ ਘਨੌਰ,ਦਵਿੰਦਰ ਸਿੰਘ ਪਾਤੜਾਂ,ਰਜਿੰਦਰ ਸੈਣੀ ਰਾਜਪੁਰਾ, ਗੁਰਪ੍ਰੀਤ ਸਿੰਘ ਟਿਵਾਣਾ ਭਾਦਸੋਂ,ਬਲਜੀਤ ਸਿੰਘ ਧਾਰੋਕੀਂ ਨਾਭਾ,ਤਰਸੇਮ ਸਿੰਘ ਭੁੰਨਰਹੇੜੀ,ਭਰਪੂਰ ਸਿੰਘ ਸਮਾਣਾ,

ਪਵਿੱਤਰ ਸਿੰਘ,ਰੁਪਿੰਦਰ ਕੌਰ,ਰਾਜਵਿੰਦਰ ਕੌਰ,ਰਾਜੇਸ਼ ਕਾਲੀ,ਰਾਕੇਸ਼ ਲਚਕਾਣੀ, ਰੁਪਿੰਦਰ ਕੌਰ,ਵਿਨੋਦ ਕੁਮਾਰ,ਚਮਕੌਰ ਸਿੰਘ,ਕੁਲਦੀਪ ਕੌਰ,ਪੂਨਮ ਰਾਣੀ, ਸਰਬਜੀਤ ਸਿੰਘ ਡਕਾਲਾ,ਸਤਵਿੰਦਰ ਸਿੰਘ ਚੀਮਾ,ਬਲਕਾਰ ਸਿੰਘ,ਲਖਵਿੰਦਰ ਸਿੰਘ ਤੇ ਪਬਲੀਸਿਟੀ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।

Advertisement
Advertisement
Advertisement
Advertisement
Scroll to Top