Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 3:09 am

+91 90915 01313 , +91 90916 01313

punjabbanni@gmail.com
punjabbani@yahoo.com

ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਹੋਇਆ ਸਨਮਾਨ

ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਹੋਇਆ ਸਨਮਾਨ

ਅੰਮ੍ਰਿਤਸਰ:- 22 ਅਕਤੂਬਰ – ਬੰਦੀ ਛੋੜ ਦਿਵਸ ਦਿਵਾਲੀ ਮੌਕੇ ਸਮੂਹ ਨਿਹੰਗ ਸਿੰਘ ਦਲ ਜਥੇਬੰਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜਾਏ ਸਮਾਗਮ ਦੌਰਾਨ ਪੰਥਕ ਰਵਾਇਤ ਅਨੁਸਾਰ ਇਕੱਤਰ ਹੋਈਆਂ ਅਤੇ ਗੁਰੂ ਸਾਹਿਬ ਦੇ ਸਨਮੁਖ ਨਤਮਸਤਕ ਹੋਈਆਂ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਮੇਤ ਗੁਰੂ ਸਾਹਿਬਾਨ ਵਲੋਂ ਸਾਜੇ ਨਿਵਾਜੇ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਪ੍ਰਤੀਨਿਧੀਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਤੋਂ ਪਹਿਲਾਂ ਨਿਹੰਗ ਬਾਬਾ ਹਰਜੀਤ ਸਿੰਘ ਬਟਾਲੇ ਵਾਲਿਆਂ ਦੇ ਰਾਗੀ ਜਥੇ ਨੇ ਦਸਮ ਬਾਣੀ ਦਾ ਮਨੋਹਰ ਕੀਰਤਨ ਕੀਤਾ। ਪੁਰਾਤਨ ਬੰਦੀ ਛੋੜ ਦਿਵਸ ਦੀ ਪਰੰਪਰਾ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਰਹਿਰਾਸ ਦਾ ਪਾਠ ਗਿਆਨੀ ਗੁਰਬਖਸ਼ੀਸ਼ ਸਿੰਘ ਨੇ ਕੀਤਾ ਅਤੇ ਇਤਿਹਾਸਕ ਪੁਰਾਤਨ ਸ਼ਸਤਰਾਂ ਦੇ ਦਰਸ਼ਨ ਕਰਵਾਏ ਗਏ।

Advertisement
Advertisement
Advertisement
Advertisement
Scroll to Top