Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 5:51 am

+91 90915 01313 , +91 90916 01313

punjabbanni@gmail.com
punjabbani@yahoo.com

ਇਰਾਕ ਦੇ ਮਾਲ ਵਿਚ ਲਗੀ ਭਿਆਨਕ ਅੱਗ, ਕਈ ਹਲਾਕ

ਇਰਾਕ ਦੇ ਮਾਲ ਵਿਚ ਲਗੀ ਭਿਆਨਕ ਅੱਗ, ਕਈ ਹਲਾਕ

ਦਿਲੀ, 17 ਜੁਲਾਈ : ਇਰਾਕ ਵਿਖੇ ਇਕ ਮਾਲ ਵਿਚ ਭਿਆਨਕ ਅੱਗ ਲਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਰਾਕ ਦੇ ਪੂਰਬੀ ਇਰਾਕ ਦੇ ਅਲ-ਕੁਟ ਸ਼ਹਿਰ ਵਿਚ ਹਾਈਪਰਮਾਰਕੀਟ (ਮੌਲ) ਵਿਚ ਅੱਗ ਲੱਗਣ ਕਰਕੇ ਘੱਟੋ ਘੱਟ 60 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਸੂਬੇ ਦੇ ਰਾਜਪਾਲ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਹੈ। ਸੋਸ਼ਲ ਮੀਡੀਆ ’ਤੇ ਸਰਕੁਲੇਟ ਵੀਡੀਓਜ਼ ਵਿਚ ਅਲ-ਕੁਟ ਵਿਚ ਪੰਜ ਮੰਜ਼ਿਲਾਂ ਇਮਾਰਤ ਅੱਗ ਦੀਆਂ ਲਪਟਾਂ ਵਿਚ ਘਿਰੀ ਨਜ਼ਰ ਆ ਰਹੀ ਹੈ ਜਦੋਂਕਿ ਅੱਗ ਬੁਝਾਊ ਦਸਤੇ ਅੱਗ ’ਤੇ ਕਾਬੂ ਪਾਉਣ ਦਾ ਯਤਨ ਕਰ ਰਹੇ ਹਨ।

ਰਿਪੋਰਟ ਮੁਤਾਬਕ ਅੱਗ ਲੱਗਣ ਦੇ ਕਾਰਨਾਂ ਦਾ ਫੌਰੀ ਪਤਾ ਨਹੀਂ ਲੱਗ ਸਕਿਆ, ਪਰ ਗਵਰਨਰ ਨੇ ਕਿਹਾ ਕਿ ਜਾਂਚ ਦੇ ਸ਼ੁਰੂਆਤੀ ਨਤੀਜੇ 48 ਘੰਟਿਆਂ ਦੇ ਅੰਦਰ ਸਾਰਿਆਂ ਦੇ ਸਾਹਮਣੇ ਰੱਖੇ ਜਾਣਗੇ।

Advertisement
Advertisement
Advertisement
Advertisement
Scroll to Top