Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 5:08 am

+91 90915 01313 , +91 90916 01313

punjabbanni@gmail.com
punjabbani@yahoo.com

ਇਜਰਾਈਲ ਨੇ ਕੀਤਾ ਗਾਜਾ ਵਿਖੇ ਚਰਚਾ ਉਪਰ ਹਮਲਾ

ਇਜਰਾਈਲ ਨੇ ਕੀਤਾ ਗਾਜਾ ਵਿਖੇ ਚਰਚਾ ਉਪਰ ਹਮਲਾ

ਦਿਲੀ, 17 ਜੁਲਾਈ : ਇਜਰਾਈਲ ਵਲੋ ਗਾਜਾ ਵਿਚ ਹਮਲਿਆਂ ਦਾ ਦੌਰ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਇਜਰਾਈਲ ਨੇ ਗਾਜਾ ਵਿਖੇ ਇਕ ਚਰਚਾ ਤੇ ਹਮਲਾ ਕੀਤਾ ਹੈ। ਜਾਣਕਾਰੀ ਅਨੁਸਾਰ ਕੈਥੋਲਿਕ ਚਰਚ ਦੇ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਸਵੇਰੇ ਉੱਤਰੀ ਗਾਜ਼ਾ ਵਿੱਚ ਹੋਲੀ ਫੈਮਿਲੀ ਚਰਚ ’ਤੇ ਹੋਏ ਹਮਲੇ ਵਿੱਚ ਪੈਰਿਸ਼ ਪਾਦਰੀ ਸਮੇਤ ਕਈ ਲੋਕ ਜ਼ਖਮੀ ਹੋ ਗਏ। ਪੈਰਿਸ਼ ਪਾਦਰੀ ਫਾਦਰ ਗੈਬਰੀਅਲ ਰੋਮਨੇਲੀ ਸਵਰਗਵਾਸੀ ਪੋਪ ਫਰਾਂਸਿਸ ਦੇ ਬਹੁਤ ਨਜ਼ਦੀਕੀ ਸਨ ਅਤੇ ਗਾਜ਼ਾ ਵਿੱਚ ਜੰਗ ਦੌਰਾਨ ਦੋਵੇਂ ਅਕਸਰ ਗੱਲਬਾਤ ਕਰਦੇ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ਕਾਰਨ ਚਰਚ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਅਤੇ ਗਵਾਹਾਂ ਅਨੁਸਾਰ ਇਹ ਇਜ਼ਰਾਈਲੀ ਟੈਂਕ ਦੀ ਗੋਲੀਬਾਰੀ ਜਾਪਦੀ ਹੈ। ਉਧਰ ਇਜ਼ਰਾਈਲੀ ਫੌਜ ਨੇ ਹਮਲੇ ’ਤੇ ਤੁਰੰਤ ਟਿੱਪਣੀ ਨਹੀਂ ਕੀਤੀ। ਪੋਪ ਫਰਾਂਸਿਸ ਅਕਸਰ ਗਾਜ਼ਾ ਪੱਟੀ ਦੇ ਇਕਲੌਤੇ ਕੈਥੋਲਿਕ ਚਰਚ ਨੂੰ ਫ਼ੋਨ ਕਰਦਾ ਸੀ।

Advertisement
Advertisement
Advertisement
Advertisement
Scroll to Top