Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 12:09 pm

+91 90915 01313 , +91 90916 01313

punjabbanni@gmail.com
punjabbani@yahoo.com

ਹਿਊਮਨ ਸਰਵਿਸ ਸੋਸਾਇਟੀ ਨੇ ਕਰਵਾਇਆ ਸਮਾਰੋਹ

ਹਿਊਮਨ ਸਰਵਿਸ ਸੋਸਾਇਟੀ ਨੇ ਕਰਵਾਇਆ ਸਮਾਰੋਹ

ਪਟਿਆਲਾ : ਟੀਮ ਹਿਊਮਨ ਸਰਵਿਸ ਸੋਸਾਇਟੀ ਨੇ ਸ਼ਿਵ ਕੁਟੀਆ ਬਾਬਾ ਬਨਵਾਰੀ ਦਾਸ ਪਟਿਆਲਾ ਮੁੱਖ ਸੇਵਾਦਾਰ ਮਹੰਦ ਭਗਵਤ ਦਾਸ ਦੇ ਡੇਰੇ ਤੇ ਗੁਰੂ ਪੂਰਨਿਮਾ ਦੇ ਸ਼ੁਭ ਦਿਹਾੜੇ ਤੇ ਆਸ਼ਿਰਵਾਦ ਪ੍ਰਾਪਤ ਕੀਤਾ। ਸਟੇਟ ਪ੍ਰਧਾਨ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਡੇਰਾ ਬਹੁਤ ਹੀ ਪ੍ਰਾਚੀਨ ਹੈ। ਇੱਥੇ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਇਸ ਡੇਰੇ ਦੀ ਸੇਵਾ ਮਹੰਤ ਭਗਵਤ ਦਾਸ ਜੀ ਲੰਮੇ ਸਮੇਂ ਤੋਂ ਨਿਭਾ ਰਹੇ ਹਨ। ਇਸ ਮੌਕੇ ਤੇ ਟੀਮ ਵਲੋਂ ਉਹਨਾਂ ਦਾ ਸਨਮਾਨ ਕੀਤਾ ਗਿਆ।

ਗੁਰੂ ਬਿਨਾਂ ਕਿਸੇ ਦਾ ਜੀਵਨ ਸਫਲ ਨਹੀਂ ਹੋ ਸਕਦਾ। ਗੁਰੂ ਬਿਨਾਂ ਗਤ ਨਹੀਂ ਸਾਹ ਬਿਨਾਂ ਪੱਤ ਨਹੀਂ। ਇਸ ਮੌਕੇ ਤੇ ਸ੍ਰੀ ਰਾਮ ਜੀ ਦਾ ਕੀਰਤਨ ਪਾਠ, ਸ੍ਰੀ ਸੁੰਦਰ ਕਾਂਡ ਤੇ ਪਾਠ, ਹਨੂੰਮਾਨ ਚਾਲੀਸਾ ਦਾ ਪਾਠ ਵੀ ਕੀਤਾ ਗਿਆ। ਗੁਰੂ ਚਾਹੇ ਮਾਂ—ਬਾਪ, ਸਕੂਲ ਟੀਚਰ ਧਾਰਮਿਕ ਗੁਰੂ ਜਾਂ ਇਨਸਾਨ ਕਿਸੀ ਤੇ ਜ਼ੋ ਸਿਖਦਾ ਹੈ ਉਹਨਾਂ ਦਾ ਆਦਰ ਸਤਿਕਾਰ ਹਮੇਸ਼ਾ ਕਰਨਾ ਚਾਹੀਦਾ ਹੈ। ਗੁਰੂ ਦਾ ਆਦਰ ਸਨਮਾਨ ਕਰਨਾ ਭਾਰਤੀ ਸਭਿਆਚਾਰ ਦੀ ਪਰੰਪਰਾ ਹੈ। ਗੁਰੂ ਗਿਆਨ ਅਨੁਸਾਸਨ ਵਲੋਂ ਵਿਅਕਤੀ ਦੇ ਚਰਿੱਤਰ ਤੇ ਵਿਅਕਤੀਗਤ ਨੂੰ ਸੰਪੂਰਨ ਵਿਕਾਸ ਕਰਕੇ ਉਸ ਦੇ ਜੀਵਨ ਰਾਹ ਨੂੰ ਆਸਾਨ ਬਣਾ ਦਿੰਦਾ ਹੈ।

ਇਸ ਮੌਕੇ ਤੇ ਲੰਗਰ ਅਤੁੱਟ ਵਰਤਾਇਆ ਗਿਆ। ਵਿਸ਼ੇਸ਼ ਤੌਰ ਤੇ ਸਟੇਟ ਪ੍ਰਧਾਨ ਹਿਊਮਨ ਸਰਵਿਸ ਸੋਸਾਇਟੀ ਜਤਿੰਦਰ ਸ਼ਰਮਾ, ਰਿਟਾਇਰਡ ਐਸ.ਐਸ.ਪੀ. ਪਵਨ ਕੁਮਾਰ, ਮਹੰਦ ਭਗਵਤ ਦਾਸ, ਬਲਵਿੰਦਰ ਸਿੰਘ, ਅਜੈ ਕੁਮਾਰ ਵਾਲਮੀਕਿ, ਰਾਜੇਸ਼ਵਰ ਕੁਮਾਰ, ਜ਼ਸਵਿੰਦਰ ਪਾਲ ਚੇਅਰਪ੍ਰਸਨ, ਵਰਸਾ ਗੋਇਲ, ਪ੍ਰਧਾਨ ਰੀਨਾ ਸ਼ਰਮਾ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਗੁਰੂ ਪੂਰਨਿਮਾ ਦੇ ਸ਼ੁਭ ਦਿਹਾੜੇ ਧੂਮਧਾਮ ਨਾਲ ਮਨਾਇਆ ਗਿਆ।

Advertisement
Advertisement
Advertisement
Advertisement
Scroll to Top