Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 5:07 am

+91 90915 01313 , +91 90916 01313

punjabbanni@gmail.com
punjabbani@yahoo.com

ਰੂਸ ਵਿਚ ਪੰਜਾਬੀ ਨੌਜਵਾਨ ਦੀ ਡੁਬਣ ਕਾਰਨ ਹੋਈ ਮੌਤ

ਰੂਸ ਵਿਚ ਪੰਜਾਬੀ ਨੌਜਵਾਨ ਦੀ ਡੁਬਣ ਕਾਰਨ ਹੋਈ ਮੌਤ

ਦਿੱਲੀ, 30 ਜੁਲਾਈ : ਰੂਸ ਵਿਚ ਇਕ ਪੰਜਾਬੀ ਨੌਜਵਾਨਦੀ ਸਮੁੰਦਰ ਦੀਆਂ ਲਹਿਰਾਂ ਵਿਚ ਡੁਬ ਜਾਣਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ 20 ਸਾਲਾਂ ਪੰਜਾਬੀ ਨੌਜਵਾਨ ਦੀ ਪਛਾਣ ਧਰੁਵ ਕਪੂਰ ਵਜੋਂ ਹੋਈ ਹੈ ਜੋ ਕਿ ਆਪਣੇ ਦੋਸਤਾਂ ਦੇ ਨਾਲ ਸਮੁੰਦਰ ਕੰਢੇ ਨਹਾਉਣ ਲਈ ਗਿਆ ਸੀ। ਇਸ ਦੌਰਾਨ ਇਹ ਹਾਦਸਾ ਵਾਪਰਿਆ।

ਦੱਸ ਦਈਏ ਕਿ ਲੁਧਿਆਣਾ ਦੇ ਖੰਨਾ ਵਿੱਚ ਅਮਲੋਹ ਰੋਡ ‘ਤੇ ਸਨਸਿਟੀ ਦਾ ਰਹਿਣ ਵਾਲਾ ਧਰੁਵ ਐਤਵਾਰ ਨੂੰ ਤਿੰਨ ਦੋਸਤਾਂ ਨਾਲ ਸਮੁੰਦਰੀ ਕੰਢੇ ਗਿਆ ਸੀ ਜਦੋਂ ਤੇਜ਼ ਲਹਿਰਾਂ ਉਸ ਨੂੰ ਵਹਾ ਕੇ ਲੈ ਗਈਆਂ। ਉਸਦੇ ਦੋਸਤ ਭੱਜਣ ਵਿੱਚ ਕਾਮਯਾਬ ਹੋ ਗਏ, ਪਰ ਬਚਾਅ ਟੀਮਾਂ ਦੇ ਉਸਨੂੰ ਬਚਾਉਣ ਤੋਂ ਪਹਿਲਾਂ ਹੀ ਧਰੁਵ ਡੁੱਬ ਗਿਆ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਉਸਦੇ ਪਿਤਾ ਕਰਨ ਕਪੂਰ ਖੰਨਾ ਵਿੱਚ ਇੱਕ ਛੋਟਾ ਕਰਜ਼ਾ ਸਲਾਹਕਾਰ ਦਫਤਰ ਚਲਾਉਂਦੇ ਹਨ। ਦੱਸ ਦਈਏ ਕਿ ਮ੍ਰਿਤਕ ਦਾ ਪਰਿਵਾਰ ਪਹਿਲਾਂ ਹੀ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਸੀ, ਨੇ ਧਰੁਵ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਰੂਸ ਭੇਜਿਆ ਸੀ। ਇਸ ਕਾਰਨ ਇਲਾਕੇ ਅੰਦਰ ਸੋਕ ਦੀ ਲਹਿਰ ਦੌੜ ਗਈ ਹੈ।

Advertisement
Advertisement
Advertisement
Advertisement
Scroll to Top