Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:57 pm

+91 90915 01313 , +91 90916 01313

punjabbanni@gmail.com
punjabbani@yahoo.com

ਨਿਰਮਾਣ ਅਧੀਨ ਬਿਲਡਿੰਗ ਦੇ ਲੈਂਟਰ ਦੇ ਡਿੱਗਣ ਕਰਕੇ ਕਈ ਮਜ਼ਦੂਰ ਜ਼ਖਮੀ

ਨਿਰਮਾਣ ਅਧੀਨ ਬਿਲਡਿੰਗ ਦੇ ਲੈਂਟਰ ਦੇ ਡਿੱਗਣ ਕਰਕੇ ਕਈ ਮਜ਼ਦੂਰ ਜ਼ਖਮੀ

ਕਾਨਪੁਰ, 17 ਜੂਨ 2025 : Several workers injured after lantern falls from under-construction building : ਭਾਰਤ ਦੇਸ਼ ਦੇ ਸ਼ਹਿਰ ਕਾਨਪੁਰ ਵਿਖੇ ਇਕ ਸਕੂਲ ਦੀ ਬਿਲਡਿੰਗ (Construction building) ਜਿਥੇ ਕਿ ਹਾਲੇ ਕੰਮ ਚੱਲ ਰਿਹਾ ਹੈ ਦਾ ਲੈਂਟਰ ਡਿੱਗਣ ਕਰਕੇ ਕਈ ਮਜ਼ਦੂਰ ਜੋ ਕਿ ਉਥੇ ਕੰਮ ਕਰ ਰਹੇ ਸਨ ਹੇਠਾਂ ਦੱਬ ਗਏ ਹਨ । ਦੱਸਣਯੋਗ ਹੈ ਕਿ ਉਕਤ ਬਿਲਡਿੰਗ ਜੋ ਕਿ ਹਰਦੇਵ ਨਗਰ (Hardev Nagar) ਵਿਖੇ ਬਣੀ ਹੋਈ ਹੈ ਤੇ ਕੰਮ ਕਾਜ ਚੱਲ ਰਿਹਾ ਹੈ ਕਾਨਪੁਰ ਵਿਖੇ ਬੜਾ ਥਾਣਾ ਖੇਤਰ ਅਧੀਨ ਆਉਂਦੀ ਹੈ ।

ਹਾਦਸਾ ਵਾਪਰਦਿਆਂ ਹੀ ਬਚਾਅ ਕਾਰਜ ਹੋਏ ਸ਼ੁਰੂ

ਹਰਦੇਵ ਨਗਰ ਵਿਖੇ ਸਕੂਲ ਦੀ ਬਿਲਡਿੰਗ ਦੇ ਡਿੱਗੇ ਲੈਂਟਰ (Fallen lanterns) ਹੇਠਾਂ ਦੱਬੇ ਵਿਅਕਤੀਆਂ ਨੂੰ ਕੱਢਣ ਲਈ ਤੁਰੰਤ ਕਦਮ ਚੁੱਕਦਿਆਂ ਬਚਾਅ ਲਈ ਪੁਲਸ, ਫਾਇਰ ਬ੍ਰਿਗੇਡ ਅਤੇ ਸਥਾਨਕ ਲੋਕਾਂ ਵਲੋਂ ਬਚਾਅ ਕਾਰਜ ਸ਼ੁਰੂ ਕੀਤੇ ਗਏ ਅਤੇ ਕਈ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ ।

ਉਸਾਰੀ ਵਾਲੀ ਥਾਂ ਕਰ ਦਿੱਤੀ ਗਈ ਹੈ ਸੀਲ

ਕਾਨਪੁਰ (Kanpur) ਦੇ ਹਰਦੇਵ ਨਗਰ ਵਿਖੇ ਨਿਰਮਾਣ ਅਧੀਨ ਸਕੂਲ ਦੀ ਜਿਸ ਬਿਲਡਿੰਗ ਦਾ ਲੈਂਟਰ ਡਿੱਗਿਆ ਹੈ ਵਾਲੀ ਥਾਂ ਨੂੰ ਹਾਲ ਦੀ ਘੜੀ ਸੀਲ ਕਰ ਦਿੱਤਾ ਗਿਆ ਹੈ ਅਤੇ ਭਰੋਸੇਯੋਗ ਸੂਤਰਾਂ ਤੋ਼ ਪ੍ਰਾਪਤ ਜਾਣਕਾਰੀ ਅਨੁਸਾਰ ਬਿਲਡਿੰਗ ਦੇ ਲੈਂਟਰ ਦੇ ਇਸ ਤਰ੍ਹਾਂ ਡਿੱਗਣ ਪਿੱਛੇ ਕੀ ਮਟੀਰੀਅਲ ਕੁਆਲਟੀ ਮੁੱਖ ਕਾਰਨ ਹੈ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ ।

Read More : ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦਾ ਲੈਂਟਰ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਦੱਬੇ

Advertisement
Advertisement
Advertisement
Advertisement
Scroll to Top