Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:41 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਵਾਧੂ ਚੌਕਸੀ ਯਕੀਨੀ ਬਣਾਉਣ ਦੇ ਨਿਰਦੇਸ਼

ਪੁਲਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਵਾਧੂ ਚੌਕਸੀ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 17 ਜੂਨ 2025 : Police Commissioner directed to ensure extra vigilance before voting : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਪੱਛਮੀ ਵਿਖੇ ਹੋਣ ਜਾ ਰਹੀ ਜਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਦੇ ਚਲਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵਲੋਂ ਜਿਲੇ ਦੇ ਡਿਪਟੀ ਕਮਿਸ਼ਨਰ-ਕਮ-ਜਿ਼ਲਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਸ ਕਮਿਸ਼ਨਰ ਸਪਵਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਇਕ ਡਿਜ਼ੀਟਲ ਮੀਟਿੰਗ ਕਰਕੇ ਜਿਮਨੀ ਚੋਣ ਪ੍ਰਕਿਰਿਆ ਦੇ ਆਖਰੀ ਪੜ੍ਹਾਅ ਤੇ ਮੁੱਖ ਚੋਣ ਅਧਿਕਾਰੀ ਨੇ ਜਿ਼ਲਾ ਅਧਿਕਾਰੀਆਂ ਨੂੰ ਪੂਰਾ ਧਿਆਨ ਰੱਖਣ ਦੇ ਹੁਕਮ ਦਾਗੇ ਹਨ ।

ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਲੀਡਰਾਂ ਨੂੰ ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਹਲਕਾ ਛੱਡਣ ਨੂੰ ਬਣਾਇਆ ਜਾਵੇ ਯਕੀਨੀ

ਲੁਧਿਆਣਾ ਪੱਂਛਮੀ ਦੀ ਚੋਣ ਮੁਕੰਮਲ ਕਰਨ ਲਈ ਕੀਤੀ ਗਈ ਮੀਟਿੰਗ ਵਿਚ ਮੁੱਖ ਚੋਣ ਅਧਿਕਾਰੀ ਵਲੋਂ ਜਿ਼ਲਾ ਅਧਿਕਾਰੀਆਂ ਨੂੰ ਆਖਿਆ ਗਿਆ ਕਿ ਉਹ ਵੋਟਾਂ ਤੋਂ ਪਹਿਲਾਂ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਲੀਡਰਾਂ ਨੂੰ 17 ਜੂਨ ਸ਼ਾਮ 6 ਵਜੇ ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਹਲਕਾ ਛੱਡਣ ਨੂੰ ਯਕੀਨੀ ਬਣਾਇਆ ਬਣਾਉਣ ਤੇ ਸੀ. ਸੀ. ਟੀ. ਵੀ. ਰਾਹੀਂ 24 ਘੰਟੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਕਰਨ ਤਾਂ ਜੋ ਸ਼ਰਾਬ, ਨਕਦੀ, ਡਰੱਗ ਅਤੇ ਹੋਰ ਵਸਤਾਂ ਦੀ ਗ਼ੈਰ-ਕਾਨੂੰਨੀ ਤਸਕਰੀ ਜਾਂ ਵੰਡ ਨੂੰ ਰੋਕਿਆ ਜਾ ਸਕੇ ।

Read More : ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

Advertisement
Advertisement
Advertisement
Advertisement
Scroll to Top