Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:06 am

+91 90915 01313 , +91 90916 01313

punjabbanni@gmail.com
punjabbani@yahoo.com

18 ਬੋਤਲਾਂ ਸ਼ਰਾਬ ਮਿਲਣ ਤੇ ਐਕਸਾਈਜ਼ਐਕਟ ਤਹਿਤ ਇਕ ਵਿਰੁੱਧ ਕੇਸ ਦਰਜ

18 ਬੋਤਲਾਂ ਸ਼ਰਾਬ ਮਿਲਣ ਤੇ ਐਕਸਾਈਜ਼ਐਕਟ ਤਹਿਤ ਇਕ ਵਿਰੁੱਧ ਕੇਸ ਦਰਜ

ਪਟਿਆਲਾ, 17 ਜੂਨ 2025 : ਥਾਣਾ ਕੋਤਵਾਲੀ ਪਟਿਆਲਾ (Police Station Patiala) ਪੁਲਸ ਨੇ ਇਕ ਵਿਅਕਤੀ ਵਿਰੁੱਧ 18 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਨਾਇਮ ਪੁੱਤਰ ਮੋਵੀਨ ਵਾਸੀ ਤੂੜੀ ਬਜਾਰ ਲਾ ਹਾਲ ਕਿਰਾਏਦਾਰ ਨੇੜੇ ਸ਼ਨੀ ਦੇਵ ਮੰਦਰ ਜੋੜੀਆ ਭੱਠੀਆ ਪਟਿਆਲਾ ਸ਼ਾਮਲ ਹੈ ।

18 ਬੋਤਲਾਂ ਸ਼ਰਾਬ ਦੀਆ ਹੋਈਆਂ ਬ੍ਰਾਮਦ

ਪੁਲਸ ਮੁਤਾਬਕ ਏ. ਐਸ. ਆਈ. ਪ੍ਰਤਾਪ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਸਨੌਰੀ ਅੱਡਾ ਪਟਿਆਲਾ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 18 ਬੋਤਲਾਂ ਸ਼ਰਾਬ (18 bottles of alcohol) ਠੇਕਾ ਦੇਸੀ ਚਾਰਲੀ ਸੰਤਰਾ ਹਰਿਆਣਾ ਦੀਆ ਬ੍ਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਪਟਿਆਲਾ ਕੀਤਾ ਇਕ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ

 

Advertisement
Advertisement
Advertisement
Advertisement
Scroll to Top