Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:07 am

+91 90915 01313 , +91 90916 01313

punjabbanni@gmail.com
punjabbani@yahoo.com

ਨੌਵੇਂ ਪਾਤਸ਼ਾਹ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਇਕੱਤਰਤਾ ਵਿਚ ਰੂਪ ਰੇਖਾ ਤਿਆਰ

ਨੌਵੇਂ ਪਾਤਸ਼ਾਹ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਇਕੱਤਰਤਾ ਵਿਚ ਰੂਪ ਰੇਖਾ ਤਿਆਰ

ਪਟਿਆਲਾ 17 ਜੂਨ 2025 : Outline prepared in meeting regarding 350th martyrdom anniversary of Ninth King : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੋ ਮਹਾਨ ਗੁਰਮਤਿ ਸਮਾਗਮ (Gurmat ceremony) ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਜੁਲਾਈ ਦੇ ਪਹਿਲੇ ਹਫ਼ਤੇ ਕਰਵਾਇਆ ਜਾਵੇਗਾ ਸਬੰਧੀ ਫ਼ੈਸਲਾ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸ਼ਤਾਬਦੀ ਸਬ-ਕਮੇਟੀ ਦੀ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਹੋਈ ਇਕੱਤਰਤਾ ਵਿਚ ਲਿਆ ਗਿਆ।

ਮਹਾਨ ਗੁਰਮਤਿ ਸਮਾਗਮ ਦੀ ਆਰੰਭਤਾ 4 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਨਾਲ ਕੀਤੀ ਜਾਵੇਗੀ

ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 350 ਸਾਲਾ ਸ਼ਹੀਦੀ ਦਿਹਾੜੇ (350th anniversary of martyrdom) ਨੂੰ ਸਮਰਪਿਤ ਮਾਲਵਾ ਜ਼ੋਨ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦੋ ਮਹਾਨ ਗੁਰਮਤਿ ਸਮਾਗਮ ਉਲੀਕੇ ਗਏ ਹਨ, ਜਿਸ ਤਹਿਤ ਮਹਾਨ ਗੁਰਮਤਿ ਸਮਾਗਮ ਦੀ ਆਰੰਭਤਾ (Beginning of the Gurmat ceremony) 4 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਨਾਲ ਕੀਤੀ ਜਾਵੇਗੀ ਅਤੇ 5 ਜੁਲਾਈ ਨੂੰ ਅੰਤਿਮ ਸੰਚਾਰ ਕਰਵਾਇਆ ਜਾਵੇਗਾ ਤੇ ਨਾਲ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਸ਼ੋ੍ਮਣੀ ਕਮੇਟੀ ਪ੍ਰਬੰਧ ਅਧੀਨ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਖ਼ੁਦ ਜਿੱਥੇ ਕੀਰਤਨ ਕੀਤਾ ਜਾਵੇਗਾ, ਉੱਥੇ ਹੀ ਦਸਤਾਰ ਮੁਕਾਬਲੇ ਵੀ ਕਰਵਾਏ ਜਾਣਗੇ, ਜਿਨ੍ਹਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ।

Read More : ਪੰਜਾਬ ਦੀਆਂ ਯੂਨੀਵਰਸਿਟੀਆਂ ਨੂੰ ਕਮਜੋਰ ਕਰਨ ਪਿੱਛੇ ਸਰਕਾਰਾਂ : ਪ੍ਰੋ. ਕਿਰਪਾਲ ਸਿੰਘ ਬਡੂੰਗਰ

Advertisement
Advertisement
Advertisement
Advertisement
Scroll to Top