Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:57 am

+91 90915 01313 , +91 90916 01313

punjabbanni@gmail.com
punjabbani@yahoo.com

ਦੋ ਵਿਰੁੱਧ ਤੰਗ ਪ੍ਰੇਸ਼ਾਨ ਕਰਨ ਅਤੇਬਲੈਕੇਲ ਕਰਨ ਤੇ ਕੇਸ ਦਰਜ

ਦੋ ਵਿਰੁੱਧ ਤੰਗ ਪ੍ਰੇਸ਼ਾਨ ਕਰਨ ਅਤੇਬਲੈਕੇਲ ਕਰਨ ਤੇ ਕੇਸ ਦਰਜ

ਦੇਵੀਗੜ੍ਹ, 18 ਜੂਨ 2025 : ਥਾਣਾ ਜੁਲਕਾਂ (Police Station Julkan) ਦੀ ਪੁਲ ਸ ਨੇਦੋ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ 108 ਬੀ. ਐਨ. ਐਸ. ਤਹਿਤ ਤੰਗ ਪ੍ਰੇਸ਼ਾਨ ਕਰਨ ਅਤੇ ਬਲੈਕਮੇਲ ਕਰਨ ਦੇ ਦੋਸ਼ ਹੇਠ ਕੇਸ ਦਰਜ (Case registered) ਕੀਤਾ ਹੈ । ਜਿਹੜੇ ਦੋ ਜਣਿਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕਰਨੈਲੋ ਦੇਵੀ ਪਤਨੀ ਜੋਗਿੰਦਰ ਸਿੰਘ (Karnalo Devi, wife of Joginder Singh) ਵਾਸੀ ਪਿੰਡ ਸਿਓਸਰ ਥਾਣਾ ਸਦਰ ਪਹੇਵਾ ਜਿਲਾ ਕਰੁਕਸੇ਼ਤਰ ਹਰਿਆਣਾ, ਰੋਹਤਾਸ਼ ਪੁੱਤਰ ਕੇਹਰ ਸਿੰਘ ਵਾਸੀ ਪਿੰਡ ਭਾਣਾ ਥਾਣਾ ਪੁੰਡਰੀ ਜਿਲਾ ਕੈਂਥਲ ਹਰਿਆਣਾ ਸ਼ਾਮਲ ਹਨ ।

ਉਸਦੇ ਦੋਸ਼ਣ ਕਰਨੈਲੋ ਦੇਵੀ ਨਾਲ ਸਬੰਧ ਬਣ ਗਏ ਸੀ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰਾਜੇਸ਼ ਕੁਮਾਰ ਪੁੱਤਰ ਰਾਮਧਾਰੀ ਵਾਸੀ ਪਿੰਡ ਸਿਓਸਰ ਥਾਣਾ ਸਦਰ ਪਹੇਵਾ ਜਿਲਾ ਕਰੁਕਸੇ਼ਤਰ ਹਰਿਆਣਾ ਨੇ ਦੱਸਿਆ ਕਿ 16 ਜੂਨ 2025 ਨੂੰ ਉਸ ਦੇ ਤਾਏ ਦਾ ਲੜਕਾ ਬਲਜੀਤ ਸਿੰਘ ਕਾਰ ਤੇ ਸਵਾਰ ਹੋ ਕੇ ਘਰੋਂ ਗਿਆ ਸੀ ਤੇ ਜਦੋਂ ਸ਼ਾਮ ਤੱਕ ਘਰ ਵਾਪਸ ਨਹੀਂ ਆਇਆ ਤਾਂ ਬਲਜੀਤ ਸਿੰਘ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਉਸਦੇ ਦੋਸ਼ਣ ਕਰਨੈਲੋ ਦੇਵੀ ਨਾਲ ਸਬੰਧ ਬਣ ਗਏ ਸੀ, ਜਿਸ ਕਰਕੇ ਕਰਨੈਲੋ ਦੇਵੀ ਨੇ ਉਸਨੂੰ ਉਸਦੀਆਂ ਇਤਰਾਜਯੋਗ ਵੀਡੀਓ/ਆਡੀਓ/ਫੋਟੇਜ ਵਾਇਰਲ ਕਰਨ ਸਬੰਧੀ ਬਲੈਕਮੇਲ ਕਰਕੇ ਪਹਿਲਾਂ ਤਾਂ ਪੰਜ ਲੱਖ ਰੁਪਏ ਲੈ ਲਏ ਤੇ ਫਿਰ ਦੋ ਲੱਖ ਰੁਪਏ ਦੀ ਹੋਰ ਮੰਗ ਕਰ ਰਹੀ ਸੀ ।

ਰਾਜੇਸ਼ ਕੁਮਾਰ ਦੱਸਿਆ ਕਿ ਇਸ ਸਭ ਵਿਚ ਬਲਜੀਤ ਸਿੰਘ ਦਾ ਸਾਲਾ ਰੋਹਤਾਸ਼ ਵੀ ਉਸਦਾ ਪੂਰਾ ਸਾਥ ਦੇ ਰਿਹਾ ਹੈ, ਜਿਸ ਕਰਕੇ ਉਪਰੋਕਤ ਵਿਅਕਤੀਆਂ ਤੋਂ ਤੰਗ ਆ ਕੇ ਬਲਜੀਤ ਸਿੰਘ ਸਾਹਮਣੇ ਸੰਗਮ ਪੈਲਸ ਗੁਥਮੜ੍ਹਾ ਦੇ ਕੋਲ ਦਰੱਖਤ ਨਾਲ ਲਟਕ ਕੇ ਆਤਮ ਹੱਤਿਆ (Suicide) ਕਰ ਲਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More  : ਥਾਣਾ ਜੁਲਕਾਂ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਲੜਕੀ ਨੂੰ ਵਰਗਲਾਉਣ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ

Advertisement
Advertisement
Advertisement
Advertisement
Scroll to Top