Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:57 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਸ ਦੇ ਰਾਜ ਸਾਈਬਰ ਕਰਾਈਮ ਡਵੀਜਨ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਸ ਦੇ ਰਾਜ ਸਾਈਬਰ ਕਰਾਈਮ ਡਵੀਜਨ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 18 ਜੂਨ 2025 : Punjab Police’s State Cyber ​​Crime Division arrests two persons : ਪੰਜਾਬ ਪੁਲਸ ਦੇ ਸਾਈਬਰ ਕਰਾਈਮ ਡਵੀਜਨ ਵਲੋਂ ਅੱਜ ਅਜਿਹੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ (Two people arrested) ਕੀਤਾ ਗਿਆ ਹੈ ਜਿਨ੍ਹਾਂ ਵਲੋ਼ ਭੋਲੇ ਭਾਲੇ ਲੋਕਾਂ ਨੂੰ ਨਿਵੇਸ਼ ਰਾਹੀਂ ਧੋਖਾ ਦੇ ਕੇ ਉਨ੍ਹਾਂ ਦੇ ਖੂਨ ਪਸੀਨੇ ਦੀ ਕਮਾਈ ਖਾਧੀ ਜਾਂਦੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਦੋਹਾਂ ਵਿਅਕਤੀਆਂ ਨੂੰ ਪੰਚਕੂਲਾ ਅਤੇ ਅਬੋਹਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਇਨ੍ਹਾ ਦੋਹਾਂ ਦੇ ਪਕੜੇ ਜਾਣ ਨਾਲ ਇਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾ ਵੀ ਫਾਸ਼ ਹੋਇਆ ਹੈ ।

ਟੈਲੀਗ੍ਰਾਮ ਅਤੇ ਵਟਸਅਪੈਪ ਰਾਹੀਂ ਸਟਾਕ ਮਾਰਕੀਟ ਵਿਚ ਨਿਵੇਸ਼ ਕਰਵਾ ਫਸਾਉਂਦਾ ਸੀ ਲੋਕਾਂ ਨੂੰ

ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ਼ ਪੁਲਸ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਗਿਰੋਹ ਵਲੋਂ ਲੋਕਾਂ ਨੂੰ ਟੈਲੀਗ੍ਰਾਮ ਅਤੇ ਵਟਸਐਪ ਗਰੁੱਪਾਂ (Telegram and WhatsApp groups) ਰਾਹੀਂ ਸਟਾਕ ਮਾਰਕੀਟ ਨਿਵੇਸ਼ ਵਿੱਚ ਵੱਡੇ ਫਾਇਦੇ ਦਿਖਾ ਕੇ ਆਪਣੇ ਜਾਲ ਵਿੱਚ ਫਸਾਇਆ ਜਾਂਦਾ ਸੀ । ਇਹ ਗਿਰੋਹ ਪੀੜਤਾਂ ਨੂੰ ਆਪਣੇ ਭਰੋਸੇ ਵਿੱਚ ਲੈ ਮੋਬਾਇਲ ਵਿੱਚ ਇੱਕ ਜਾਅਲੀ ਏ. ਪੀ. ਕੇ. ਐਪਲੀਕੇਸ਼ਨ ਇੰਸਟਾਲ ਕਰਵਾ ਕੇ ਨਿਵੇਸ਼ ਕੀਤੇ ਪੈਸੇ ਭਾਰੀ ਵਾਪਸੀ ਨਾਲ ਦੇਣ ਦਾ ਆਖਦੇ ਸਨ ਪਰ ਅਸਲ ਵਿਚ ਅਜਿਹਾ ਨਹੀਂ ਹੁੰਦਾ ਸੀ ।

ਕੌਣ ਕੌਣ ਹੈ ਦੋਵੇਂ ਜਣੇ

ਪੰਜਾਬ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਜਿਸ ਵਿਅਕਤੀ ਨੂੰ ਪੰਚਕੂਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਵਰੁਣ ਕੁਮਾਰ (Varun Kumar) ਅਤੇ ਅਬੋਹਰ ਤੋਂ ਸਾਹਿਲ ਸੇਠੀ ਸ਼ਾਮਲ ਹੈ ।

Read More : ਥਾਣਾ ਸਾਈਬਰ ਕਰਾਈਮ ਨੇ ਕੀਤਾ ਅਣਪਛਾਤੇ ਵਿਅਕਤੀਆਂ ਤੇ ਧੋਖਾਧੜੀ ਕਰਨ ਦੇ ਕੇਸ ਦਰਜ

Advertisement
Advertisement
Advertisement
Advertisement
Scroll to Top