Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:57 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਦੇਸ਼ ਵਿਚ ਕੋਰੋਨਾ ਨਾਲ ਹੋ ਚੁੱਕੀਆਂ ਹਨ ਹੁਣ ਤੱਕ 79 ਲੋਕਾਂ ਦੀ ਮੌਤ

ਭਾਰਤ ਦੇਸ਼ ਵਿਚ ਕੋਰੋਨਾ ਨਾਲ ਹੋ ਚੁੱਕੀਆਂ ਹਨ ਹੁਣ ਤੱਕ 79 ਲੋਕਾਂ ਦੀ ਮੌਤ

ਨਵੀਂ ਦਿੱਲੀ, 14 ਜੂਨ 2025 : 79 people have died of Corona in India so far : ਨਾ- ਮੁਰਾਦ ਕੋਰੋਨਾ ਵਰਗੀ ਭਿਆਨਕ ਬਿਮਾਰੀ ਦੇ ਚਲਦਿਆਂ ਭਾਰਤ ਵਿਚ ਮੁੜ ਆਏ ਕੋਰੋਨਾ ਵੈਰੀਐਂਟ ਦੇ ਚਲਦਿਆਂ 79 ਲੋਕ (79 people) ਆਪਣੀ ਜਿ਼ੰਦਗੀ ਤੋਂ ਹੱਥ ਧੋ ਚੁੱਕੇ ਹਨ । ਦੱਸਣਯੋਗ ਹੈ ਕਿ ਹਾਲ ਹੀ ਵਿਚ ਕੋਰੋਨਾ ਦੀ ਮੁੜ ਸ਼ੁਰੂਆਤ ਵਿਦੇਸ਼ੀ ਧਰਤੀ ਹਾਂਗਕਾਂਗ ਤੇ ਸਿੰਗਾਪੁਰ ਵਿਖੇ ਹੋਈ ਸੀ, ਜਿਸ ਸਭ ਦੇ ਚਲਦਿਆਂ ਹੁਣ ਇਹ ਭਾਰਤ ਵਿਚ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ । ਹਾਲਾਂਕਿ ਭਾਰਤੀ ਡਾਕਟਰਾਂ ਵਲੋਂ ਪਹਿਲਾਂ ਆਏ ਕੋਰੋਨਾ ਵੈਰੀਐਂਟ ਦੇ ਚਲਦਿਆਂ ਇਸ ਵਾਰ ਪਹਿਲਾਂ ਨਾਲੋਂ ਵੀ ਵਧੀਆ ਤਰੀਕੇ ਨਾਲ ਕੋਰੋਨਾ ਪਾਜੀਟਿਵ (Corona positive) ਪਾਏ ਜਾਣ ਵਾਲੇ ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ । ਇਸ ਸਭ ਦੇ ਚਲਦਿਆਂ ਜਿਥੇ ਲੋਕ ਕੋਰੋਨਾ ਪਾਜੀਟਿਵ ਆ ਰਹੇ ਹਨ, ਉਥੇ ਕੋਰੋਨਾ ਤੋਂ ਛੁਟਕਾਰਾ ਪਾ ਕੇ ਘਰਾਂ ਨੂੰ ਵਾਪਸ ਵੀ ਜਾ ਰਹੇ ਹਨ ।

ਰਾਜਸਥਾਨ ਤੇ ਕੇਰਲ ਵਿਚ ਹੋਈਆਂ ਦੋ ਮੌਤਾਂ

ਭਾਰਤ ਦੇਸ਼ ਵਿਚ ਕੋਰੋਨਾ (Corona) ਦੇ ਮਾਮਲਿਆਂ ਦੇ ਲਗਾਤਾਰ ਵਧਣ ਦੇ ਚਲਦਿਆਂ ਰਾਜਸਥਾਨ ਅਤੇ ਕੇਰਲ ਵਿੱਚ ਕੋਰੋਨਾ ਨਾਲ ਜਿਨ੍ਹਾਂ ਦੋ ਜਣਿਆਂ ਦੀ ਮੌਤ ਹੋਈ ਹੈ ਤਹਿਤ ਰਾਜਸਥਾਨ (Rajasthan) ਵਿੱਚ ਇੱਕ 70 ਸਾਲਾ ਔਰਤ ਅਤੇ ਕੇਰਲ (Kerala) ਵਿੱਚ ਇੱਕ 82 ਸਾਲਾ ਵਿਅਕਤੀ ਸ਼ਾਮਲ ਹੈ ਤੇ ਦੋਹਾਂ ਨੂੰ ਹੀ ਇਸ ਸਭ ਦੇ ਚਲਦਿਆਂ ਸਾਂਹ ਲੈਣ ਵਿੱਚ ਤਕਲੀਫ਼ ਹੋਈ ਤੇ ਉਸ ਤੋਂ ਬਾਅਦ ਮੌਤ ਹੋਣਾ ਦੱਸਿਆ ਜਾ ਰਿਹਾ ਹੈ ।

Read More : ਫਿਰ ਸਤਾਉਣ ਲੱਗਾ ਕੋਰੋਨਾ ਦਾ ਖਤਰਾ : ਲਗਾਤਾਰ ਹੋ ਰਿਹਾ ਵਾਧਾ

 

Advertisement
Advertisement
Advertisement
Advertisement
Scroll to Top