Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:55 am

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਦੀ ਅਗਵਾਈ ’ਚ ਅਕਾਲੀ ਦਲ ਕਦੇ ਵੀ ਮਜ਼ਬੂਤ ਨਹੀਂ ਹੋ ਸਕਦਾ : ਢੀਂਡਸਾ

ਸੁਖਬੀਰ ਦੀ ਅਗਵਾਈ ’ਚ ਅਕਾਲੀ ਦਲ ਕਦੇ ਵੀ ਮਜ਼ਬੂਤ ਨਹੀਂ ਹੋ ਸਕਦਾ : ਢੀਂਡਸਾ

ਚੰਡੀਗੜ੍ਹ, 16 ਜੂਨ 2025 : Shromani Akali Dal : ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਆਪਣਾ ਪੱਖ ਦਿੰਦਿਆਂ ਸਾਬੁਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ (Parminder Dhindsa) ਨੇ ਸਪੱਸ਼ਟ ਆਖਿਆ ਹੈ ਕਿ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਦਾ ਇਹ ਸੁਪਨਾ ਸੀ ਕਿ ਸ਼ੋ੍ਰਮਣੀ ਅਕਾਲੀ ਦਲ (Shromani Akali Dal) ਮਜ਼ਬੂਤ ਹੋਵੇ ਪਰ ਸੁਖਬੀਰ ਬਾਦਲ ਦੀ ਅਗਵਾਈ ਹੇਠ ਤਾਂ ਕਦੇ ਵੀ ਸ਼ੋ੍ਰਮਣੀ ਅਕਾਲੀ ਦਲ ਮਜ਼ਬੁਤ ਹੋ ਹੀ ਨਹੀ਼ਂ ਸਕਦਾ ।

ਖੁਦ ਵੀ ਕਦੇ ਵੀ ਸੁਖਬੀਰ ਦੀ ਅਗਵਾਈ ਹੇਠ ਤਾਂ ਅਕਾਲੀ ਦਲ ਵਿਚ ਨਹੀਂ ਜਾਣਗੇ

ਇਥੇ ਹੀ ਬਸ ਨਹੀਂ ਉਨ੍ਹਾਂ ਇਥੋ ਤੱਕ ਵੀ ਸਪੱਸ਼ਟ ਆਖ ਦਿੱਤਾ ਕਿ ਉਹ ਖੁਦ ਵੀ ਕਦੇ ਵੀ ਸੁਖਬੀਰ (Sukhbir) ਦੀ ਅਗਵਾਈ ਹੇਠ ਤਾਂ ਅਕਾਲੀ ਦਲ ਵਿਚ ਨਹੀਂ ਜਾਣਗੇ ਪਰ ਆਪਣੇ ਪਿਤਾ ਦਾ ਸੁਪਨਾ ਪੂਰਾ ਕਰਨ ਲਈ ਜੀ ਜਾਨ ਲਗਾਉਣਗੇ । ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾਂ ਕਰਨ ’ਤੇ ਅਕਾਲੀ ਦਲ ਦੇ ਵਰਕਰਾਂ ’ਚ ਕਾਫ਼ੀ ਰੋਸ ਚੱਲ ਰਿਹਾ ਹੈ ਸਬੰਧੀ ਆਖਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਭਰਤੀ ਕਮੇਟੀ ਵਧੀਆ ਢੰਗ ਨਾਲ ਕੰਮ ਕਰ ਰਹੀ ਹੈ ।

Read More :  ਸੁਖਬੀਰ ਬਾਦਲ ਸਿੱਖਾਂ ਤੇ ਪੰਜਾਬੀਆਂ ਨੂੰ ਕਰ ਰਹੇ ਹਨ ਗੁਮਰਾਹ – ਪਰਮਿੰਦਰ ਸਿੰਘ ਢੀਂਡਸਾ

Advertisement
Advertisement
Advertisement
Advertisement
Scroll to Top