Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:58 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਜ਼ੀਟਲ ਤਰੀਕੇ ਨਾਲ ਜਾਤੀ ਜਨਗਣਨਾ ਦਾ ਕੇਂਦਰ ਸਰਕਾਰ ਕੀਤਾ ਨੋਟੀਫਿਕੇਸ਼ਨ ਜਾਰੀ

ਡਿਜ਼ੀਟਲ ਤਰੀਕੇ ਨਾਲ ਜਾਤੀ ਜਨਗਣਨਾ ਦਾ ਕੇਂਦਰ ਸਰਕਾਰ ਕੀਤਾ ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ, 16 ਜੂਨ 2025 :Central government issues notification for digital caste census : ਭਾਰਤ ਦੇਸ਼ ਵਿਚ ਨੋਟੀਫਿਕੇਸ਼ਨ (Notifications) ਜਾਰੀ ਹੋਣ ਤੋਂ ਬਾਅਦ ਜਾਤੀ ਆਧਾਰਤ ਕੀਤੀ ਜਾਣ ਵਾਲੀ ਜਣਗਨਣਾ ਪੂਰੀ ਤਰ੍ਹਾਂ ਡਿਜ਼ੀਟਲ ਹੋਵੇਗੀ ਅਤੇ ਇਸ 16 ਭਾਸ਼ਾਵਾਂ ਨਾਲ ਲੈਸ ਮੋਬਾਇਲ ਐਪਸ (Mobile apps available in 16 languages) ਵੀ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਜਨਗਣਨਾ ਨਾਲ ਸਬੰਧਤ ਸਮੁੱਚੀ ਜਾਣਕਾਰੀ ਇਕੱਠੀ ਕੀਤੀ ਜਾ ਸਕੇ ।

ਜਨਗਣਨਾ ਸਾਲ 2027 ਦੌਰਾਨ ਕੀਤੀ ਜਾਵੇਗੀ

ਕੇਂਦਰੀ ਗ੍ਰਹਿ ਮੰਤਰੀ ਭਾਰਤ ਸਰਕਾਰ ਅਮਿਤ ਸ਼ਾਹ (Amit Shah) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਜਨਗਣਨਾ ਸਾਲ 2027 ਦੌਰਾਨ ਕੀਤੀ ਜਾਵੇਗੀ ਤੇ ਅਜਿਹਾ ਕਰਨ ਵਾਸਤੇ ਗਜ਼ਟ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਬਰਫ਼ ਨਾਲ ਢਕੇ ਗ਼ੈਰ-ਸਮਕਾਲੀ ਖੇਤਰਾਂ ਵਿਚ ਜਨਗਣਨਾ 1 ਅਕਤੂਬਰ, 2026 ਤੋਂ ਸ਼ੁਰੂ ਹੋਵੇਗੀ ਤੇ ਦੇਸ਼ ਦੇ ਬਾਕੀ ਹਿੱਸਿਆਂ ਵਿਚ ਇਹ ਪ੍ਰਕਿਰਿਆ 1 ਮਾਰਚ 2027 ਤੋਂ ਸ਼ੁਰੂ ਹੋਵੇਗੀ ।

Read More : ਅਮਿਤ ਸ਼ਾਹ ਨੇ ਪਰਿਵਾਰਵਾਦੀ ਰਾਜਨੀਤੀ ਲਈ ਇੰਡੀਆ ਗਠਜੋੜ ਦੀ ਨਿਖੇਧੀ ਕੀਤੀ

 

Advertisement
Advertisement
Advertisement
Advertisement
Scroll to Top