Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:55 pm

+91 90915 01313 , +91 90916 01313

punjabbanni@gmail.com
punjabbani@yahoo.com

ਅਗਨੀਵੀਰ ਭਰਤੀ ਲਈ ਆਨ ਲਾਈਨ ਸਾਂਝਾ ਦਾਖਲਾ ਪ੍ਰੀਖਿਆ 30 ਜੂਨ ਤੋਂ

ਅਗਨੀਵੀਰ ਭਰਤੀ ਲਈ ਆਨ ਲਾਈਨ ਸਾਂਝਾ ਦਾਖਲਾ ਪ੍ਰੀਖਿਆ 30 ਜੂਨ ਤੋਂ

ਪਟਿਆਲਾ, 23 ਜੂਨ: ਭਾਰਤੀ ਫ਼ੌਜ ਵਿੱਚ ਸਾਲ ਸਾਲ 2025-26 ਦੀ ਅਗਨੀਵੀਰ ਦੀ ਭਰਤੀ ਲਈ ਆਨ ਲਾਈਨ ਸਾਂਝਾ ਦਾਖਲਾ ਪ੍ਰੀਖਿਆ (ਸੀਈਈ) 30 ਜੂਨ ਤੋਂ 10 ਜੁਲਾਈ 2025 ਤੱਕ ਨਿਰਧਾਰਤ ਕੀਤੀ ਗਈ ਹੈ।
ਆਨਲਾਈਨ ਪ੍ਰੀਖਿਆ ਆਈ.ਓ.ਐਨ ਡਿਜੀਟਲ ਜ਼ੋਨ, ਬਹਾਦਰਗੜ੍ਹ, ਪਟਿਆਲਾ ਅਤੇ ਰਿਮਟ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਮਿਤੀ ਅਨੁਸਾਰ ਸਮਾਂ-ਸਾਰਣੀ ਭਾਰਤੀ ਫੌਜ ਦੀ ਵੈੱਬਸਾਈਟ ‘ਤੇ ਪ੍ਰਦਰਸ਼ਿਤ ਕੀਤੀ ਗਈ ਹੈ। ਉਮੀਦਵਾਰਾਂ ਦੇ ਐਡਮਿਟ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਆਨ ਲਾਈਨ ਦਾਖਲਾ ਪ੍ਰੀਖਿਆ ਦਾ ਨਤੀਜਾ ਜੁਲਾਈ 2025 ਦੇ ਮਹੀਨੇ ਵਿੱਚ ਘੋਸ਼ਿਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸਾਂਝਾ ਦਾਖਲਾ ਪ੍ਰੀਖਿਆ ਪਹਿਲੇ ਪੜਾਅ ਦੀ ਭਰਤੀ ਪ੍ਰਕਿਰਿਆ ਦੇ ਰੂਪ ਵਿੱਚ ਆਯੋਜਿਤ ਕੀਤੀ ਜਾਂਦੀ ਹੈ, ਜਿਸ ਤੋਂ ਬਾਅਦ ਦੂਜੇ ਪੜਾਅ ਵਿੱਚ ਭਰਤੀ ਰੈਲੀਆਂ ਹੁੰਦੀਆਂ ਹਨ, ਜਿੱਥੇ ਚੁਣੇ ਗਏ ਉਮੀਦਵਾਰਾਂ ਨੂੰ ਸਾਂਝਾ ਦਾਖਲਾ ਪ੍ਰੀਖਿਆ ਵਿੱਚ ਯੋਗਤਾ ਅਨੁਸਾਰ ਸੱਦਾ ਦਿੱਤਾ ਜਾਵੇਗਾ। ਇਸ ਤੋਂ ਬਾਅਦ, ਆਨਲਾਈਨ ਸਾਂਝੀ ਦਾਖਲਾ ਪ੍ਰੀਖਿਆ ਦੇ ਨਤੀਜਿਆਂ ਅਤੇ ਭਰਤੀ ਰੈਲੀਆਂ ਵਿੱਚ ਕੀਤੇ ਗਏ ਸਕ੍ਰੀਨਿੰਗ ਟੈਸਟਾਂ ਵਿੱਚ ਪ੍ਰਦਰਸ਼ਨ ਦੇ ਆਧਾਰ ‘ਤੇ ਅੰਤਿਮ ਮੈਰਿਟ ਪ੍ਰਕਾਸ਼ਿਤ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top