Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 2:14 am

+91 90915 01313 , +91 90916 01313

punjabbanni@gmail.com
punjabbani@yahoo.com

ਪੀਡੀਏ ਦੇ ਮੁੱਖ ਪ੍ਰਸ਼ਾਸਕ ਨੇ ਅਰਬਨ ਅਸਟੇਟ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ 

ਪੀਡੀਏ ਦੇ ਮੁੱਖ ਪ੍ਰਸ਼ਾਸਕ ਨੇ ਅਰਬਨ ਅਸਟੇਟ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ 

ਪਟਿਆਲਾ, 8 ਅਗਸਤ : ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸਾਸਕ ਮਨੀਸ਼ਾ ਰਾਣਾ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਬੀਤੇ ਦਿਨ ਅਰਬਨ ਅਸਟੇਟ, ਫੇਜ-2, ਵਿਖੇ ਪੈਦੀ ਪੈਰੀਫੇਰੀ ਰੋਡ ਦਾ ਨਿਰੀਖਣ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਇਸ ਸੜਕ ‘ਤੇ ਕਾਫੀ ਖੱਡੇ ਹਨ ਜਿਨ੍ਹਾਂ ਨੂੰ ਭਰਵਾਉਣ ਦੀ ਜਰੂਰਤ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਮੌਕੇ ‘ਤੇ ਹਾਜ਼ਰ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਇਸ ਰੋਡ ‘ਤੇ ਪੈਂਦੇ ਖੱਡਿਆਂ ਨੂੰ ਤੁਰੰਤ ਭਰਵਾਇਆ ਜਾਵੇ। ਜਿਸ ਸਬੰਧੀ ਮਿਤੀ ਅੱਜ ਅਰਬਨ ਅਸਟੇਟ, ਫੇਜ-2 ਦੀ ਪੈਰੀਫੇਰੀ ਰੋਡ ‘ਤੇ ਪਏ ਖੱਡਿਆਂ ਨੂੰ ਭਰਵਾਉਣ ਲਈ ਟਾਈਲ ਲਗਵਾਕੇ ਕੰਮ ਸੁਰੂ ਕਰਵਾ ਦਿੱਤਾ ਗਿਆ ਹੈ ਅਤੇ ਸੜਕ ਉਪਰ ਲੁੱਕ ਪਾਉਣ ਦਾ ਕੰਮ ਬਰਸਾਤਾਂ ਦੇ ਮੌਸਮ ਤੋਂ ਬਾਅਦ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀਡੀਏ ਇਸ ਗੱਲੋਂ ਵਚਨਬੱਧ ਹੈ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

Advertisement
Advertisement
Advertisement
Advertisement
Scroll to Top