Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 10:30 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਹੁਲ ਗਾਂਧੀ ਤੇ ਜਮਕੇ ਬਰਸੇ ਰਾਜਨਾਥ ਸਿੰਘ

ਰਾਹੁਲ ਗਾਂਧੀ ਤੇ ਜਮਕੇ ਬਰਸੇ ਰਾਜਨਾਥ ਸਿੰਘ

ਨਵੀਂ ਦਿੱਲੀ। ਅੱਜ ਇਕ ਪੋ੍ਗਰਾਮ ਨੂੰ ਸੰਬੋਧਿਤ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ, “ਕੁਝ ਰਾਜਨੀਤਿਕ ਪਾਰਟੀਆਂ SIR ਬਾਰੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਗਲਤ ਰਾਜਨੀਤੀ ਕਰ ਰਹੀਆਂ ਹਨ। ਉਨਾ ਕਿਹਾ ਕਿ ਰਾਹੁਲ ਗਾਂਧੀ ਇਕ ਬਿਆਨ ਵਿਚ ਕਹਿੰਦੇ ਹਨ ਕਿ ਚੋਣ ਕਮਿਸ਼ਨ ਵੋਟਾਂ ਚੋਰੀ ਕਰ ਰਿਹਾ ਹੈ। ਉਨ੍ਹਾਂ ਨੇ ਸਿੱਧਾ ਦੋਸ਼ ਲਗਾਇਆ ਹੈ।

ਜਦੋਂ ਕਿ ਚੋਣ ਕਮਿਸ਼ਨ ਇੱਕ ਸੰਸਥਾ ਹੈ ਜਿਸਦੀ ਆਪਣੀ ਭਰੋਸੇਯੋਗਤਾ ਹੈ। ਦੱਸ ਦਈਏ ਕਿ ਬਿਹਾਰ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦੇ ਪਹਿਲੇ ਪੜਾਅ ਦੇ ਪੂਰਾ ਹੋਣ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਨੇ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਹੈ। ਇਸ ਮਾਮਲੇ ‘ਤੇ ਰਾਜਨੀਤੀ ਵੀ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਇਸ ‘ਤੇ ਸਵਾਲ ਉਠਾਏ, ਜਿਸ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਲੰਮੇ ਹੱਥੀਂ ਲਿਆ ਅਤੇ ਉਨਾ ਉਪਰ ਜਮਕੇ ਬਰਸੇ ਹਨ।

Advertisement
Advertisement
Advertisement
Advertisement
Scroll to Top