Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 4:03 am

+91 90915 01313 , +91 90916 01313

punjabbanni@gmail.com
punjabbani@yahoo.com

ਸਿਖਿਆ ਮੰਤਰੀ ਦੇ ਸਿਰ ਚ ਵੱਜੀ ਸੱਟ, ਹਸਪਤਾਲ ਦਾਖਲ

ਸਿਖਿਆ ਮੰਤਰੀ ਦੇ ਸਿਰ ਚ ਵੱਜੀ ਸੱਟ, ਹਸਪਤਾਲ ਦਾਖਲ

ਦਿਲੀ, 2 ਅਗਸਤ : ਝਾਰਖੰਡ ਸਰਕਾਰ ਦੇ ਸਕੂਲ ਸਿੱਖਿਆ, ਸਾਖਰਤਾ ਅਤੇ ਰਜਿਸਟ੍ਰੇਸ਼ਨ ਵਿਭਾਗ ਦੇ ਮੰਤਰੀ ਅਤੇ ਘਾਟਸ਼ਿਲਾ ਦੇ ਵਿਧਾਇਕ ਰਾਮਦਾਸ ਸੋਰੇਨ ਦੇ ਸਿਰ ਵਿਚ ਅਚਾਨਕ ਗੰਭੀਰ ਸੱਟ ਵਜਣ ਕਾਰਨ ਉਨਾ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਰਾਮਦਾਸ ਸੋਰੇਨ ਸ਼ਨੀਵਾਰ ਸਵੇਰੇ ਘੋੜਾਬੰਧਾ ਸਥਿਤ ਆਪਣੇ ਘਰ ਦੇ ਬਾਥਰੂਮ ਵਿੱਚ ਫਿਸਲ ਕੇ ਡਿੱਗ ਪਏ। ਉਨ੍ਹਾਂ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ।

ਉਨ੍ਹਾਂ ਨੂੰ ਬਿਹਤਰ ਇਲਾਜ ਲਈ ਜਮਸ਼ੇਦਪੁਰ ਤੋਂ ਏਅਰ ਐਂਬੂਲੈਂਸ ਰਾਹੀਂ ਦਿੱਲੀ ਭੇਜਿਆ ਗਿਆ ਹੈ।
ਸਿੱਖਿਆ ਮੰਤਰੀ ਰਾਮਦਾਸ ਸੋਰੇਨ ਨੂੰ ਦਿਮਾਗ ਵਿੱਚ ਜੰਮ ਜਾਣ ਕਾਰਨ ਸਿਹਤ ਵਿਗੜਨ ਤੋਂ ਬਾਅਦ ਏਅਰਲਿਫਟ ਕਰਕੇ ਦਿੱਲੀ ਲਿਆਂਦਾ ਗਿਆ। ਮੰਤਰੀ ਦੇ ਨਾਲ ਉਨ੍ਹਾਂ ਦੇ ਵੱਡੇ ਪੁੱਤਰ ਸੋਮੇਸ਼ ਸੋਰੇਨ, ਬਹਾਰਾਗੋੜਾ ਦੇ ਸਾਬਕਾ ਵਿਧਾਇਕ ਅਤੇ ਜੇਐਮਐਮ ਦੇ ਬੁਲਾਰੇ ਕੁਨਾਲ ਸਾਰੰਗੀ ਵੀ ਦਿੱਲੀ ਗਏ ਹਨ, ਜਿਥੇ ਉਨਾ ਦਾ ਇਲਾਜ ਚਲ ਰਿਹਾ ਹੈ।

Advertisement
Advertisement
Advertisement
Advertisement
Scroll to Top