Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 4:05 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪਾਈ ਝਾੜ

ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪਾਈ ਝਾੜ

ਦਿੱਲੀ, 4 ਅਗਸਤ : ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਵਲੋ ਹਾਲ ਹੀ ਵਿਚ ਭਾਰਤੀ ਫੌਜ ਨੂੰ ਲੈ ਕੇ ਕੀਤੀ ਗਈ ਟਿਪਣੀ ਤੇ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਝਾੜ ਪਾਈ ਹੈ। ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵੱਲੋਂ ‘ਭਾਰਤ ਜੋੜੋ’ ਯਾਤਰਾ ਦੌਰਾਨ ਭਾਰਤੀ ਫੌਜ ਬਾਰੇ ਕੀਤੀਆਂ ਕਥਿਤ ਨਿਰਾਦਰਯੋਗ ਟਿੱਪਣੀਆਂ ਲਈ ਕਾਂਗਰਸ ਆਗੂ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿ ਜੇਕਰ ਤੁਸੀਂ ਸੱਚੇ ਭਾਰਤੀ ਹੋ, ਤਾਂ ਤੁਸੀਂ ਅਜਿਹਾ ਕੁਝ ਨਹੀਂ ਕਹਿੰਦੇ।

ਹਾਲਾਂਕਿ ਸਰਬਉੱਚ ਕੋਰਟ ਨੇ ਇਸ ਮਾਮਲੇ ਵਿੱਚ ਲਖਨਊ ਦੀ ਇੱਕ ਅਦਾਲਤ ਵਿੱਚ ਗਾਂਧੀ ਵਿਰੁੱਧ ਕਾਰਵਾਈ ’ਤੇ ਰੋਕ ਲਗਾ ਦਿੱਤੀ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਆਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਅਤੇ ਮਾਮਲੇ ਵਿੱਚ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕੀਤਾ ਹੈ।

ਬੈਂਚ ਨੇ ਕਿਹਾ, ‘‘ਤੁਸੀਂ ਵਿਰੋਧੀ ਧਿਰ ਦੇ ਨੇਤਾ ਹੋ। ਤੁਸੀਂ ਆਪਣੀ ਗੱਲ ਸੰਸਦ ਵਿੱਚ ਕਹੋ, ਤੁਸੀਂ ਸੋਸ਼ਲ ਮੀਡੀਆ ’ਤੇ ਇਹ ਕਿਉਂ ਕਿਹਾ? ਤੁਹਾਨੂੰ ਕਿਵੇਂ ਪਤਾ ਲੱਗਦਾ ਹੈ ਕਿ 2000 ਵਰਗ ਕਿਲੋਮੀਟਰ ਜ਼ਮੀਨ ’ਤੇ ਚੀਨੀਆਂ ਨੇ ਕਬਜ਼ਾ ਕਰ ਲਿਆ ਹੈ, ਜੇਕਰ ਤੁਸੀਂ ਸੱਚੇ ਭਾਰਤੀ ਹੋ, ਤਾਂ ਤੁਸੀਂ ਅਜਿਹੀ ਗੱਲ ਨਹੀਂ ਕਹਿੰਦੇ।’’ ਅਲਾਹਾਬਾਦ ਹਾਈ ਕੋਰਟ ਨੇ 29 ਮਈ ਨੂੰ ਗਾਂਧੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਰਾਹੁਲ ਗਾਂਧੀ ਨੇ ਫੌਜ ਨੂੰ ਲੈ ਕੇ ਇਤਰਾਜਯੋਗ ਟਿਪਣੀਆਂ ਕੀਤੀਆਂ ਸਨ, ਜਿਸਤੋ ਬਾਅਦ ਹੁਣ ਕੋਰਟ ਨੇ ਝਾੜ ਪਾਈ ਹੈ।

Advertisement
Advertisement
Advertisement
Advertisement
Scroll to Top