Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 3:26 am

+91 90915 01313 , +91 90916 01313

punjabbanni@gmail.com
punjabbani@yahoo.com

ਮਾਂ ਦੇ ਅਪਮਾਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੋੜੀ ਚੁਪੀ

ਮਾਂ ਦੇ ਅਪਮਾਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੋੜੀ ਚੁਪੀ

ਦਿੱਲੀ, 2 ਸਤੰਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀ ਕੁਝ ਨੇਤਾਵਾਂ ਵਲੋ ਉਨਾ ਦੀ ਸਵ. ਮਾਂ ਉਪਰ ਕੀਤੀਆਂ ਟਿਪਣੀਆਂ ਤੇ ਚੁਪੀ ਤੋੜੀ ਹੈ। ਦਸ ਦਈਏ ਕਿ ਬਿਹਾਰ ਵਿੱਚ ਅਗਾਮੀ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਰਾਸ਼ਟਰੀ ਜਨਤਾ ਦਲ (RJD) ਅਤੇ ਕਾਂਗਰਸ ਦੀਆਂ ਸਾਂਝੀਆਂ ਸਟੇਜਾਂ ਤੋਂ ਕੁਝ ਆਗੂਆਂ ਵੱਲੋਂ ਆਪਣੀ ਸਵਰਗੀ ਮਾਂ ਖਿਲਾਫ਼ ਕੀਤੀਆਂ ਗਈਆਂ ਹਾਲੀਆ ਗੈਰਵਾਜਬ ਟਿੱਪਣੀਆਂ ’ਤੇ ਚੁੱਪੀ ਤੋੜਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਮਾਂ ਦਾ ਅਪਮਾਨ ਭਾਰਤ ਦੀ ਹਰ ਮਾਂ, ਧੀ ਅਤੇ ਭੈਣ ਦਾ ਨਿਰਾਦਰ ਹੈ।

ਕਾਂਗਰਸ ਤੇ ਆਰਜੇਡੀ ਦੇ ਮੰਚ ਤੋਂ ਉਨ੍ਹਾਂ ਦੀ ਮਾਂ ਨੂੰ ਕੱਢੀਆਂ ਗਈਆਂ ਗਾਲ੍ਹਾਂ ਦੇ ਹਵਾਲੇ ਨਾਲ ਮੋਦੀ ਨੇ ਕਿਹਾ ਕਿ ਉਹ ਬਿਹਾਰ ਦੀਆਂ ਮਾਵਾਂ ਅਤੇ ਧੀਆਂ ਨਾਲ ਆਪਣਾ ਦਰਦ ਸਾਂਝਾ ਕਰ ਰਹੇ ਹਨ ਤਾਂ ਜੋ ਉਹ ਇਸ ਨੂੰ ਸਹਿ ਸਕਣ। ਉਨ੍ਹਾਂ ਬਿਹਾਰ ਵਿਚ ਰਾਜ ਜੀਵਿਕਾ ਨਿਧੀ ਸਾਖ ਸਹਿਕਾਰੀ ਸੰਘ ਲਿਮਟਿਡ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਲਾਂਚ ਕਰਦੇ ਹੋਏ ਕਿਹਾ, ‘‘ਮੈਂ ਜਾਣਦਾ ਹਾਂ ਕਿ ਬਿਹਾਰ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਇਸ ਬੇਇੱਜ਼ਤੀ ਤੋਂ ਓਨੀਆਂ ਹੀ ਦੁਖੀ ਹਨ ਜਿੰਨਾ ਮੈਂ ਹਾਂ।’’ ਸ੍ਰੀ ਮੋਦੀ ਨੇ ਕਿਹਾ ਕਿ ਉਹ 50 ਸਾਲਾਂ ਤੋਂ ਵੱਧ ਸਮੇਂ ਤੋਂ ਸਮਾਜ ਅਤੇ ਦੇਸ਼ ਦੀ ਸੇਵਾ ਕਰ ਰਹੇ ਹਨ ਅਤੇ ਰਾਜਨੀਤੀ ਵਿੱਚ ਬਾਅਦ ਵਿੱਚ ਆਏ ਸਨ।

Advertisement
Advertisement
Advertisement
Advertisement
Scroll to Top