Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 4:23 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਤਾ ਕੌੜੀ ਕੌਰ ਬਿਸਨਗੜ ਨੇ ਇੱਕ ਮਹੀਨੇ ਦੀ ਪੈਨਸ਼ਨ ਹੜ ਪੀੜਤਾਂ ਲਈ ਦਾਨ ਕੀਤੀ

ਮਾਤਾ ਕੌੜੀ ਕੌਰ ਬਿਸਨਗੜ ਨੇ ਇੱਕ ਮਹੀਨੇ ਦੀ ਪੈਨਸ਼ਨ ਹੜ ਪੀੜਤਾਂ ਲਈ ਦਾਨ ਕੀਤੀ

ਪਟਿਆਲਾ 3 ਸਤੰਬਰ – ਪੰਜਾਬ ਵਿੱਚ ਹੜਾਂ ਦੀ ਮਾਰ ਲਗਾਤਾਰ ਝੱਲ ਰਿਹਾ ਹੈ।ਹੜਾ ਦੇ ਕਾਰਨ ਬਹੁਤ ਵੱਡਾ ਨੁਕਸਾਨ ਹੋ ਗਿਆ, ਜਿਸ ਵਿੱਚ ਘਰ ਢਹਿ-ਢੇਰੀ ਹੋ ਗਏ,ਕਾਫੀ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ,ਪਸੂਆਂ ਦਾ ਨੁਕਸਾਨ,ਫਸਲਾਂ ਤਬਾਹ ਹੋ ਗਈਆਂ,ਅਤੇ ਹੋਰ ਬਹੁਤ ਕੁਝ ਹੋ ਗਿਆ।ਮਾਤਾ ਕੌੜੀ ਕੌਰ ਬਿਸਨਗੜ ਨੇ ਆਪਣੀ ਇੱਕ ਮਹੀਨੇ ਦੀ ਪੈਨਸ਼ਨ ਹੜ ਪੀੜਤਾਂ ਲਈ ਗੁ:ਦੂਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਪਟਿਆਲਾ ਵਿਖੇ,ਦਾਨ ਕੀਤੀ।ਜਨ ਜਨ ਜਨਵਾਦੀ ਪਾਰਟੀ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਕਿਹਾ ਕਿ ਲੋਕ ਵੱਧ ਤੋਂ ਵੱਧ ਹੜ ਪੀੜਤਾਂ ਦੀ ਮੱਦਦ ਲਈ ਅੱਗੇ ਆਉਣ ਤਾਂ ਜੋ ਪੀੜਤਾਂ ਮੱਦਦ ਕੀਤੀ ਜਾ ਸਕੇ।
ਕੇਂਦਰ ਸਰਕਾਰ ਪੰਜਾਬ ਸਰਕਾਰ ਨੂੰ ਹੜ੍ਹ ਪੀੜਤਾਂ ਦੀ ਮੱਦਦ ਲਈ 50 ਹਜ਼ਾਰ ਕਰੋੜ ਦਾ ਪੈਕੇਜ ਦੇਵੇ,ਅਤੇ ਪੰਜਾਬ ਦਾ ਸਾਰਾ ਕਰਜਾ ਮੁਆਫ਼ ਕਰੇ।ਜਾਗਦੇ ਰਹੋ ਕਲੱਬ ਵੀ ਹੜ ਪੀੜਤਾਂ ਦੀ ਮੱਦਦ ਲਈ ਸੇਵਾ ਕਰ ਰਿਹਾ ਹੈ।ਜਿੱਥੇ ਕੋਈ ਰਾਸ਼ਨ,ਦਵਾਈਆਂ,ਪੀਣ ਵਾਲਾ ਪਾਣੀ,ਅਤੇ ਹੋਰ ਲੋੜੀਦਾ ਸਮਾਨ ਦੀ ਲੋੜ ਹੋਵੇ,ਉਹ ਸਾਡੇ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਮੈਨੇਜਰ ਭਾਗ ਸਿੰਘ ਚੌਹਾਨ,ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ,ਮੀਤ ਮੈਨੇਜਰ ਜਸਵਿੰਦਰ ਸਿੰਘ,ਮਾਤਾ ਕੌੜੀ ਕੌਰ, ਜਨ ਜਨਵਾਦੀ ਪਾਰਟੀ ਪੰਜਾਬ  ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ,ਮਨਜੀਤ ਸਿੰਘ ਪਵਾਰ,ਰਜਨੀਸ਼ ਸਿੰਘ ਖਜ਼ਾਨਚੀ,ਰਘਵੀਰ ਸਿੰਘ,ਅਵਤਾਰ ਸਿੰਘ ਬਿਸਨਗੜ,ਗਗਨਦੀਪ ਸਿੰਘ ਪੂਨੀਆਂ,ਅਤੇ ਚਰਨਜੀਤ ਸਿੰਘ ਜਾਗਦੇ ਰਹੋ ਹਾਜ਼ਰ ਸੀ।
Advertisement
Advertisement
Advertisement
Advertisement
Scroll to Top