Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 9:49 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਪਠਾਣਮਾਜਰਾ ਨੇ ਕੀਤਾ ਵੀਡਿਓ ਸੰਦੇਸ਼ ਜਾਰੀ

ਵਿਧਾਇਕ ਪਠਾਣਮਾਜਰਾ ਨੇ ਕੀਤਾ ਵੀਡਿਓ ਸੰਦੇਸ਼ ਜਾਰੀ

ਚੰਡੀਗੜ, 3 ਸਤੰਬਰ : ਸਨੌਰ ਤੋ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਪੁਲਸ ਵਿਚਕਾਰ ਜਿਥੇ ਲੁਕਣ ਮਿਟੀ ਦਾ ਖੇਡ ਚਲ ਰਿਹਾ ਹੈ, ਉਥੇ ਹੁਣ ਵਿਧਾਇਕ ਪਠਾਣਮਾਜਰਾ ਨੇ ਇਕ ਵੀਡੀਓ ਸੁਨੇਹੇ ਵਿਚ ਦਾਅਵਾ ਕੀਤਾ ਹੈ ਕਿ ਉਸ ਨੂੰ ਅਗਾਊਂ ਜਾਣਕਾਰੀ ਮਿਲੀ ਸੀ ਕਿ ਗ੍ਰਿਫਤਾਰ ਕਰਨ ਆਈ ਪੁਲੀਸ ਉਸ ਨੂੰ ਇੱਕ ਮੁਕਾਬਲੇ ਵਿੱਚ ਮਾਰ ਦੇਵੇਗੀ, ਜਿਸ ਕਰਕੇ ਉਹ ਲੰਘੇ ਦਿਨ ਕਰਨਾਲ ਤੋਂ ਬਚ ਨਿਕਲਿਆ।

ਪਠਾਣਮਾਜਰਾ ਨੇ ਕਿਹਾ, ‘‘ਹਾਲਾਂਕਿ, ਮੈਂ ਕਦੇ ਵੀ ਪੁਲੀਸ ਨਾਲ ਟਕਰਾਅ ਵਿੱਚ ਨਹੀਂ ਪਿਆ ਅਤੇ ਦੂਜੇ ਦਰਵਾਜ਼ਿਓਂ ਖਿਸਕ ਗਿਆ। ਪੁਲੀਸ ਨੇ ਮੇਰੀ ਗੱਡੀ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ, ਪਰ ਮੈਂ ਸਰਵ ਸ਼ਕਤੀਮਾਨ ਦੇ ਓਟ ਆਸਰੇ ਕਰਕੇ ਬਚ ਗਿਆ।’’

ਪਠਾਣਮਾਜਰਾ ਨੇ ਅੱਜ ਜਾਰੀ ਕੀਤੇ ਗਏ ਦੋ ਵੀਡੀਓਜ਼ ਵਿੱਚ ਕਿਹਾ ਕਿ ਉਹ ਜਾਣਦੇ ਹਨ ਕਿ ਇਸ ਸਭ ਪਿੱਛੇ ਦਿੱਲੀ ਲੌਬੀ ਦਾ ਹੱਥ ਸੀ ਅਤੇ ਉਨ੍ਹਾਂ ਨੇ ਸਾਥੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਪੰਜਾਬ ਦੇ ਹਿੱਤ ਲਈ ਬੋਲਣ ਦੀ ਅਪੀਲ ਕੀਤੀ। ਪਠਾਣਮਾਜਰਾ ਨੇ ਕਿਸੇ ਵੀ ਗਲਤ ਕੰਮ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਪੁਲੀਸ ਦਾ ਸਤਿਕਾਰ ਕਰਦੇ ਹਨ ਪਰ ਇਹ ਦੁੱਖ ਦੀ ਗੱਲ ਹੈ ਕਿ ਉਹ (ਪੁਲੀਸ ਮੁਲਾਜ਼ਮ) ਦਿੱਲੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਨਾ ਸਮੂਹ ਆਗੂਆਂ ਨੂੰ ਸਚ ਬੋਲਣ ਦੀ ਅਪੀਲ ਕੀਤੀ।

Advertisement
Advertisement
Advertisement
Advertisement
Scroll to Top