Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 5:03 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਆਂਗਣਵਾੜੀ ਸੈਟਰਾਂ  ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ

ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ

ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ

ਚੰਡੀਗੜ੍ਹ, 12 ਅਗਸਤ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ ਵਿਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਕੀਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ।

ਮੰਤਰੀ ਨੇ ਆਖਿਆ ਕਿ ਵਿਭਾਗ ਵੱਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਉਨ੍ਹਾਂ ਅਧੀਨ ਆਉਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਸੁਤੰਤਰਤਾ ਦਿਵਸ ਦੇ ਮੌਕੇ ਤੇ ਬੱਚਿਆਂ ਦੇ ਮਾਪਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ।

Scroll to Top