Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 2:40 pm

+91 90915 01313 , +91 90916 01313

punjabbanni@gmail.com
punjabbani@yahoo.com

ਮੁਖ ਮੰਤਰੀ ਮਾਨ ਦੀ ਹਾਲਤ ਵਿਚ ਹੋਇਆ ਸੁਧਾਰ

ਮੁਖ ਮੰਤਰੀ ਮਾਨ ਦੀ ਹਾਲਤ ਵਿਚ ਹੋਇਆ ਸੁਧਾਰ

ਚੰਡੀਗੜ, 6 ਸਤੰਬਰ : ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਦੀ ਬੀਤੀ ਰਾਤ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਉਨਾ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿਥੇ ਹੁਣ ਉਨਾਦੀ ਹਾਲਤ ਵਿਚ ਕਾਫੀ ਸੁਧਾਰ ਦਸਿਆ ਜਾ ਰਿਹਾ ਹੈ। ਅਧਿਕਾਰਤ ਸੂਤਰਾਂ ਮੁਤਾਬਕ ਉਨ੍ਹਾਂ ਦੇ ਪਲਸ ਰੇਟ ਵਿੱਚ ਹੁਣ ਸੁਧਾਰ ਆਇਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਇਨਫੈਕਸ਼ਨ ਅਤੇ ਤੇਜ਼ ਬੁਖਾਰ ਹੋਣ ਕਾਰਨ ਸ੍ਰੀ ਮਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਥਕਾਵਟ ਅਤੇ ਦਿਲ ਦੀ ਧੜਕਣ ਬਾਰੇ ਵੀ ਸ਼ਿਕਾਇਤ ਕੀਤੀ ਸੀ।

ਉਨ੍ਹਾਂ ਦੀ ਖਰਾਬ ਸਿਹਤ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀਰਵਾਰ ਸ਼ਾਮ ਨੂੰ ਹੋਣ ਵਾਲੀ ਅਹਿਮ ਕੈਬਨਿਟ ਮੀਟਿੰਗ ਰੱਦ ਕਰਨੀ ਪਈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਮੁੱਖ ਮੰਤਰੀ ਭਗਵੰਤ ਦਾ ਹਾਲ ਜਾਣਨ ਲਈ ਪਹੁੰਚੇ। ਮੁੱਖ ਮੰਤਰੀ ਨੂੰ ਮਿਲਣ ਉਪਰੰਤ ਉਨ੍ਹਾਂ ਦੱਸਿਆ ਕਿ ਸ੍ਰੀ ਮਾਨ ਦੀ ਸਿਹਤ ਹੁਣ ਠੀਕ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੁਝ ਦਿਨ ਹੋਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ।

Advertisement
Advertisement
Advertisement
Advertisement
Scroll to Top