Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 6:50 pm

+91 90915 01313 , +91 90916 01313

punjabbanni@gmail.com
punjabbani@yahoo.com

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ

ਪਟਿਆਲਾ, 29 ਅਗਸਤ : ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਤੇ ਮੱਦੇ ਨਜ਼ਰ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਅਕਾਦਮਿਕ ਸਾਲ 2025-26 ਦੌਰਾਨ ਕੇਂਦਰੀ ਪੂਲ ਤੋਂ ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸ ਦੀਆਂ ਨਿਰਧਾਰਤ ਸੀਟਾਂ ਸਾਰੇ ਰਾਜਾਂ ਦੇ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰੀਆਂ ਜਾਣੀਆਂ ਹਨ।
ਇਸ ਤਹਿਤ ਅੱਤਵਾਦ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਬੱਚੇ ਜੋ ਐਮਬੀਬੀਐਸ ਲਈ ਲੋੜੀਂਦੀਆਂ ਯੋਗਤਾਵਾਂ ਰੱਖਦੇ ਹਨ ਉਹ ਅਪਲਾਈ ਕਰ ਸਕਦੇ ਹਨ। ਇਸ ਲਈ ਯੋਗ ਉਮੀਦਵਾਰ 31 ਅਗਸਤ ਤੱਕ ਆਪਣੀ ਅਰਜੀ ਸ੍ਰੀ ਰਾਜੀਵ ਕੁਮਾਰ, ਅਧੀਨ ਸਕੱਤਰ, ਭਾਰਤ ਸਰਕਾਰ (ਸੀ.ਟੀ-II), ਕਮਰਾ ਨੰਬਰ 81, ਸੀ.ਟੀ.ਸੀ.ਆਰ ਡਵੀਜ਼ਨ, ਨਾਰਥ ਬਲਾਕ, ਨਵੀਂ ਦਿੱਲੀ-110001 ਨੂੰ ਦੇਸਕਦੇਹਨ।

Scroll to Top