Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 1:12 am

+91 90915 01313 , +91 90916 01313

punjabbanni@gmail.com
punjabbani@yahoo.com

ਚੋਣਾਂ 2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਜਾਰੀ

ਚੋਣਾਂ 2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਜਾਰੀ

ਪਟਿਆਲਾ 29 ਅਗਸਤ- ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਕਮਿਸ਼ਨਰ ਚੋਣ ਵੱਲੋਂ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਅਤੇ ਪ੍ਰਸ਼ਾਸ਼ਨ ਦੇ ਬਚਾਅ ਕਾਰਜਾਂ ਨੂੰ ਦੇਖਦੇ ਹੋਏ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਦਾਅਵਿਆਂ ਅਤੇ ਇਤਰਾਜਾਂ ਦੀ ਮਿਆਦ 3 ਸਤੰਬਰ ਤੱਕ ਵਧਾ ਦਿੱਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੇ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ 8 ਸਤੰਬਰ ਤੱਕ ਕਰ ਦਿੱਤਾ ਜਾਵੇਗਾ ਅਤੇ ਚੋਣ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 9 ਸਤੰਬਰ 2025 ਨੂੰ ਕੀਤੀ ਜਾਵੇਗੀ। ਉਹਨਾਂ ਸਭ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਹੋਣ ‘ ਤੇ ਦਾਅਵਾ ਜਾਂ ਇਤਰਾਜ ਦਾਖ਼ਲ ਕਰਨ ਲਈ 3 ਸਤੰਬਰ ਤੋਂ ਪਹਿਲਾਂ ਆਪਣੇ ਦਾਅਵੇ ਜਾਂ ਇਤਰਾਜ਼ ਜਰੂਰ ਦਾਖ਼ਲ ਕਰਨ।

Advertisement
Advertisement
Advertisement
Advertisement
Scroll to Top