Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 5:22 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਨੇ ਮਹਾਨ ਕੋਸ ਮਾਮਲੇ ਵਿਚ ਮੰਗੀ ਮੁਆਫੀ

ਪੰਜਾਬੀ ਯੂਨੀਵਰਸਿਟੀ ਨੇ ਮਹਾਨ ਕੋਸ ਮਾਮਲੇ ਵਿਚ ਮੰਗੀ ਮੁਆਫੀ

ਚੰਡੀਗੜ, 30 ਅਗਸਤ : ਮਹਾਨ ਕੋਸ਼ ਮਾਮਲੇ ਵਿਚ ਮਾਹੌਲ ਨੂੰ ਸ਼ਾਂਤ ਕਰਨ ਲਈ ਅੱਜ ਪੰਜਾਬੀ ਯੂਨੀਵਰਸਿਟੀ ਨੇ ਕੌਮ ਤੋਂ ਬਿਨਾ ਸ਼ਰਤ ਮੁਆਫੀ ਮੰਗੀ ਹੈ। ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ (ਵੀਸੀ) ਜਗਦੀਪ ਸਿੰਘ, ਡੀਨ (ਅਕਾਦਮਿਕ) ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਦਵਿੰਦਰ ਸਿੰਘ, ਪਬਲੀਕੇਸ਼ਨ ਬਿਊਰੋ ਇੰਚਾਰਜ ਹਰਜਿੰਦਰਪਾਲ ਸਿੰਘ ਕਾਲੜਾ ਅਤੇ ਹੋਰਾਂ

ਵਿਰੁੱਧ ਕਥਿਤ ਤੌਰ ‘ਤੇ ‘ਮਹਾਨ ਕੋਸ਼’ ਦੀਆਂ ਗ਼ਲਤੀਆਂ ਵਾਲੀਆਂ ਕਾਪੀਆਂ ਨੂੰ “ਦੱਬਣ ਲਈ ਟੋਏ ਪੁੱਟਣ” ਦੇ ਦੋਸ਼ ਵਿੱਚ ਅਰਬਨ ਅਸਟੇਟ ਪੁਲੀਸ ਵੱਲੋਂ ਕੇਸ ਦਰਜ ਕਰਨ ਤੋਂ ਇੱਕ ਦਿਨ ਬਾਅਦ ਵੀਸੀ ਨੇ ਲਿਖਤੀ ਮੁਆਫ਼ੀ ਮੰਗਦਿਆਂ ਸਪੱਸ਼ਟ ਕੀਤਾ ਕਿ ‘ਮਹਾਨ ਕੋਸ਼’ ਦੀਆਂ ਗ਼ਲਤ ਕਾਪੀਆਂ ਨੂੰ ਨਸ਼ਟ ਕਰਨ ਵਿੱਚ ਕੋਈ ਗਲਤ ਇਰਾਦਾ ਨਹੀਂ ਸੀ।
ਇਸ ਤੋਂ ਇਲਾਵਾ ਯੂਨੀਵਰਸਿਟੀ ਅਧਿਕਾਰੀ ਪਛਤਾਵਾ ਜ਼ਾਹਰ ਕਰਨ ਅਤੇ ਗ਼ਲਤੀ ਲਈ ਮਾਫ਼ੀ ਮੰਗਣ ਲਈ ਯੂਨੀਵਰਸਿਟੀ ਗੁਰਦੁਆਰੇ ਵਿੱਚ ਪਾਠ ਵੀ ਕਰਵਾ ਰਹੇ ਹਨ।

Advertisement
Advertisement
Advertisement
Advertisement
Scroll to Top