Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:14 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਕੌਮਾਂਤਰੀ ਸਾਖਰਤਾ ਦਿਵਸ ਮਨਾਇਆ

ਪੰਜਾਬੀ ਯੂਨੀਵਰਸਿਟੀ ਵਿਖੇ ਕੌਮਾਂਤਰੀ ਸਾਖਰਤਾ ਦਿਵਸ ਮਨਾਇਆ

ਪਟਿਆਲਾ, 9 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵੱਲੋਂ ਕੱਲ੍ਹ ਕੌਮਾਂਤਰੀ ਸਾਖਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਰੱਖੀ ਵਿਚਾਰ-ਚਰਚਾ ਵਿੱਚ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਨੇ ਲੇਖ, ਕਵਿਤਾਵਾਂ ਅਤੇ ਪੋਸਟਰਾਂ ਰਾਹੀਂ ਸਾਖਰਤਾ ਵਿਸ਼ੇ ਉੱਤੇ ਆਪਣੇ ਭਾਵ ਪ੍ਰਗਟ ਕੀਤੇ।
ਵਿਭਾਗ ਮੁਖੀ ਡਾ. ਜਗਪ੍ਰੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਾਖਰਤਾ ਦੀ ਮਹੱਤਤਾ ਦੇ ਹਵਾਲੇ ਨਾਲ਼ ਗੱਲ ਕੀਤੀ। ਉਨ੍ਹਾਂ ਸਾਖਰਤਾ ਨੂੰ ਜੀਵਨ, ਸਮਾਜਿਕ ਸ਼ਕਤੀਕਰਨ ਅਤੇ ਰਾਸ਼ਟਰ ਨਿਰਮਾਣ ਦਾ ਆਧਾਰ ਦੱਸਿਆ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸਾਖਰਤਾ ਬਿਨਾ ਕੋਈ ਚਾਰਾ ਨਹੀਂ ਹੈ। ਉਨ੍ਹਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਾਖਰਤਾ ਅਭਿਆਨਾਂ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਡਾ. ਗਗਨਦੀਪ ਥਾਪਾ ਨੇ ਵਿਸ਼ੇ ਸਬੰਧੀ ਆਪਣੇ ਵਿਚਾਰ ਪ੍ਰਗਟਾਉਂਦਿਆਂ ਆਧੁਨਿਕ ਯੁੱਗ ਸਾਖਰਤਾ ਦੇ ਰਾਹ ਦੀਆਂ ਚੁਣੌਤੀਆਂ ਅਤੇ ਤਕਨੀਕ, ਭਾਈਚਾਰਕ ਭਾਗੀਦਾਰੀ ਅਤੇ ਨਵੀਨਤਮ ਅਧਿਐਨ ਵਿਧੀਆਂ ਦੀ ਭੂਮਿਕਾ ‘ਤੇ ਰੋਸ਼ਨੀ ਪਾਈ।
Advertisement
Advertisement
Advertisement
Advertisement
Scroll to Top