Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:55 pm

+91 90915 01313 , +91 90916 01313

punjabbanni@gmail.com
punjabbani@yahoo.com

8 ਨੂੰ ਸਕੂਲ ਵਿਦਿਆਰਥੀਆਂ ਲਈ ਬੰਦ ਪਰ ਅਧਿਆਪਕਾਂ ਲਈ ਖੁਲਣਗੇ

8 ਨੂੰ ਸਕੂਲ ਵਿਦਿਆਰਥੀਆਂ ਲਈ ਬੰਦ ਪਰ ਅਧਿਆਪਕਾਂ ਲਈ ਖੁਲਣਗੇ

ਚੰਡੀਗੜ, 7 ਸਤੰਬਰ : ਪੰਜਾਬ ਭਰ ਵਿਚ ਹੜਾਂ ਦੀ ਮਾਰ ਕਾਰਨ ਬੰਦ ਪਏ ਸਕੂਲਾਂ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਐਕਸ ਅਕਾਊਂਟ ਰਾਹੀਂ ਦਸਿਆ ਕਿ 8 ਸਤੰਬਰ ਨੂੰ ਵੀ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਜਦੋਂ ਕਿ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਕਾਲਜ ਅਤੇ ਯੂਨੀਵਰਸਿਟੀਆਂ ਆਮ ਵਾਂਗ ਖੁੱਲ੍ਹਣਗੀਆਂ।

ਸਿੱਖਿਆ ਮੰਤਰੀ ਵੱਲੋਂ ਜਾਰੀ ਆਦੇਸ਼ ਮੁਤਾਬਕ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਸਕੂਲ ਕਾਲਜ ਅਤੇ ਯੂਨੀਵਰਸਿਟੀਆਂ 8 ਸਤੰਬਰ ਦਿਨ ਸੋਮਵਾਰ ਤੋਂ ਆਮ ਵਾਂਗ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ ਹੜ੍ਹ ਤੋਂ ਪ੍ਰਭਾਵਿਤ ਹੈ ਤਾਂ ਉਸ ਨੂੰ ਬੰਦ ਕਰਨ ਦਾ ਫ਼ੈਸਲਾ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲਿਆ ਜਾਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਜਦੋਂ ਕਿ ਅਧਿਆਪਕ ਸਕੂਲ ਵਿੱਚ ਹਾਜ਼ਰ ਹੋਣਗੇ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣਗੇ।

Advertisement
Advertisement
Advertisement
Advertisement
Scroll to Top