Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:54 pm

+91 90915 01313 , +91 90916 01313

punjabbanni@gmail.com
punjabbani@yahoo.com

ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 9 ਸਤੰਬਰ ਨੂੰ

ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 9 ਸਤੰਬਰ ਨੂੰ

ਪਟਿਆਲਾ, 8 ਸਤੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਮਿਤੀ 9 ਸਤੰਬਰ (ਮੰਗਲਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬਲਾਕ ਡੀ, ਮਿੰਨੀ ਸਕੱਤਰੇਤ ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਐਸ.ਆਈ.ਐਸ. ਸਕਿਉਰਿਟੀ ਵੱਲੋਂ ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸ.ਆਈ.ਐਸ. ਸਕਿਉਰਿਟੀ ਵੱਲੋਂ ਕੇਵਲ ਲੜਕਿਆਂ ਦੀ ਭਰਤੀ ਕੀਤੀ ਜਾਵੇਗੀ, ਜਿਨ੍ਹਾਂ ਨੇ 10ਵੀਂ ਜਾਂ 12ਵੀਂ ਪਾਸ ਕੀਤੀ ਹੋਵੇ। ਉਮੀਦਵਾਰ ਦੀ ਲੰਬਾਈ ਘੱਟੋ-ਘੱਟ 168 ਸੈਂਟੀਮੀਟਰ, ਭਾਰ 56 ਤੋਂ 95 ਕਿਲੋ ਦੇ ਵਿਚਕਾਰ ਅਤੇ ਉਮਰ 19 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਉਨ੍ਹਾਂ ਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਆਪਣੀ ਯੋਗਤਾ ਨਾਲ ਸੰਬੰਧਤ ਅਸਲ ਸਰਟੀਫਿਕੇਟ, ਉਹਨਾਂ ਦੀਆਂ ਫੋਟੋਕਾਪੀਆਂ ਅਤੇ ਰਿਜ਼ਿਊਮੇ ਸਮੇਤ ਮਿਤੀ 9 ਸਤੰਬਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top