Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 12:45 pm

+91 90915 01313 , +91 90916 01313

punjabbanni@gmail.com
punjabbani@yahoo.com

ਪੀਯੂ ਦੀਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਯੂਨੀਵਰਸਿਟੀ ਵਿੱਚ ਫੌਜੀ ਟੈਂਕ ਲਗਾਉਣ ਦਾ ਵਿਰੋਧ

ਪੀਯੂ ਦੀਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਯੂਨੀਵਰਸਿਟੀ ਵਿੱਚ ਫੌਜੀ ਟੈਂਕ ਲਗਾਉਣ ਦਾ ਵਿਰੋਧ

ਪਟਿਆਲਾ,  9 ਸਤੰਬਰ  : ਪੰਜਾਬੀ ਯੂਨੀਵਰਸਿਟੀ ਦੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨੇ ਸਾਂਝੇ ਤੌਰ ‘ਤੇ ਯੂਨੀਵਰਸਿਟੀ ਦੇ ਟੀ-ਪੁਆਇੰਟ ‘ਤੇ ਲੱਗਣ ਜਾ ਰਹੇ ਟੈਂਕ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਟੈਂਕ ਯੂਨੀਵਰਸਿਟੀ ਦੇ ਮਕਸਦ ਅਤੇ ਭਾਵਨਾ ਦੇ ਵਿਰੋਧੀ ਹੈ।

ਉਨਾ ਕਿਹਾ ਕਿ ਯੂਨੀਵਰਸਿਟੀ ਅਤੇ ਬਾਕੀ ਵਿੱਦਿਅਕ ਅਦਾਰੇ ਉਹ ਸਥਾਨ ਹਨ ਜਿੱਥੇ ਸਿਰਫ਼ ਸਿੱਖਿਆ, ਵਿਚਾਰ-ਵਟਾਂਦਰਾ ਅਤੇ ਖੋਜ ਦਾ ਕਾਰਜ ਹੋਣਾ ਚਾਹੀਦਾ ਹੈ। ਯੂਨੀਵਰਸਿਟੀ ਵਿੱਚ ਅਕਾਦਮਿਕ ਅਤੇ ਖੁੱਲ੍ਹੇ ਵਿਚਾਰਾਂ ਦਾ ਮਾਹੌਲ ਹੋਣਾ ਚਾਹੀਦਾ ਹੈ। ਵਿਦਿਆਰਥੀ ਜਥੇਬੰਦੀਆਂ ਨੇ ਆਪਣੀ ਰਾਏ ਸਬੰਧਿਤ ਵਿਭਾਗ ਨੂੰ ਦਰਜ ਕਰਵਾ ਦਿੱਤੀ ਹੈ, ਜਿਸ ‘ਤੇ ਗੈਰ-ਰਸਮੀ ਤੌਰ ‘ਤੇ ਵਿਭਾਗ ਵੱਲੋਂ ਇਹ ਆਖਿਆ ਗਿਆ ਹੈ ਕਿ ਵਿਦਿਆਰਥੀ ਜਥੇਬੰਦੀਆਂ ਦੇ ਵਿਰੋਧ ਸਦਕਾ ਟੈਂਕ ਲਗਾਉਣ ਦਾ ਫ਼ੈਸਲਾ ਵਾਪਸ ਲਿਆ ਜਾਂਦਾ ਹੈ।

ਇਸ ਮੌਥੇ ਸੁਖਮਿੰਦਰ ਸਿੰਘ, ਮਨਿੰਦਰ ਸਿੰਘ, ਰਮਨ ਸਿੰਘ, ਹਰਪ੍ਰੀਤ ਸਿੰਘ, ਦਿਲਪ੍ਰੀਤ ਕੌਰ, ਰਾਹੁਲ, ਗੁਰਜੰਟ ਸਿੰਘ, ਕਰਨਵੀਰ ਸਿੰਘ, ਮਨਦੀਪ ਸਿੰਘ, ਗੁਰਸ਼ਿੰਦਰ ਸਿੰਘ ਆਦਿ ਵਿਦਿਆਰਥੀ ਆਗੂ ਸ਼ਾਮਲ ਸਨ।

Advertisement
Advertisement
Advertisement
Advertisement
Scroll to Top