Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 10:44 pm

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਗੋਗੀਆ ਵਲੋ ਨਸਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਮੇਅਰ ਗੋਗੀਆ ਵਲੋ ਨਸਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਪਟਿਆਲਾ, 19 ਅਗਸਤ : ਅੱਜ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗ ਏ’ਯੁੱਧ ਨਸਿਆਂ ਵਿਰੁੱਧ’ਮੁਹਿਮ ਜੋ ਗਿਆਨ ਜਯੋਤੀ ਐਜੂਕੇਸਨ ਸੁਸਾਇਟੀ ਪਟਿਆਲਾ ਦੇ ਪ੍ਰਧਾਨ ਉਪਕਾਰ ਸਿੰਘ ਦੀ ਅਗਵਾਈ ਵਿੱਚ ਨਹਿਰੂ ਪਾਰਕ ਵਿੱਚ ਮੋਰਿੰਨਗ ਕਲੱਬ,ਸੈਰ ਪ੍ਰੇਮੀਆ ਨੂੰ ਸ੍ਰੀ ਕੁੰਦਨ ਗੋਗੀਆ ਮੇਅਰ ਪਟਿਆਲਾ ਨੇ ਅਪੀਲ ਕੀਤੀ ਤੇ  ਸਨੇਹਿਆ ਦਿੱਤਾ ਨਸਿਆਂ ਵਿਰੁੱਧ ਲਾਮਬੰਧ ਹੋਣ ਦਾ ਸੱਦਾ ਦਿੱਤਾ

ਇਸ ਦੁਰਾਨ ਉਨਾ ਕਿਹਾ ਕਿ ਜੇ ਕਰ  ਸਾਰੇ ਇੱਕਜੁੱਟ ਹੋ ਜਾਣ ਤਾਂ ਪੰਜਾਬ ਨੂੰ ਨਸਾ਼ ਮੁਕਤ ਹੋਣ ਤੋ ਕੋਈ ਨਹੀ ਰੋਕ ਸਕਦਾ।ਨਸਿਆ ਦਾ ਖਾਤਮਾ ਕਰਨ ਲ ਈ ਸਾਡੇ ਹਰਮਨ ਪਿਆਰੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਵਚਨਬੱਧ ਹੈ।ਇਹ ਪਹਿਲੀ ਸਰਕਾਰ ਹੈ ਜਿਸ ਨੇ ਨਸਿਆਂ ਵਿਰੁੱਧ ਫੈ਼ਸਲਾਕੁਨ ਲੜਾਈ ਸੁਰੂ ਕੀਤੀ ਹੈ।ਨਸਾ ਮੁਕਤੀ ਦੇ ਨਤੀਜੇ ਬਹੁਤ ਵਧੀਆ ਮਿਲ ਰਹੇ ਹਨ।

ਲੋਕਾ ਦਾ  ਆਪ ਮਹਾਰੇ ਸਾਥ ਨਸਿਆ ਵਿਰੁੱਧ ਮਿਲ ਰਿਹਾ ਹੈ।ਸੁਸਾਇਟੀ ਪ੍ਰਧਾਨ ਉਪਕਾਰ ਸਿੰਘ ਨੇ ਲੋਕਾ ਨੂੰ ਅਪੀਲ ਕੀਤੀ ਨਸੇ ਦੀ ਲਤ’ਚ ਫਸੇ ਵਿਅਕਤੀਆਂ ਨੂੰ ਸਰਕਾਰੀ ਨਸਾ ਮੁਕਤੀ ਕੇਂਦਰਾਂ ‘ਚ ਲਿਜਾਣ ਦੀ ਅਪੀਲ ਕੀਤੀ ਜਿਥੇ ਉਨਾ ਦਾ ਮੁਫ਼ਤ ਇਲਾਜ ਕਰਵਾਇਆ ਜਾਦਾ ਹੈ।ਤੇ ਨਾਲ ਹੀ ਉਨਾ ਨੂੰ ਸਵੈ- ਰੋਜ਼ਗਾਰ ਵੀ ਬਣਾਇਆ ਜਾਂਦਾ ਹੈ।ਇਸ ਮੌਕੇ ਲਖਵਿੰਦਰ ਸਿੰਘ ਸਾਬਕਾ ਡਿਪਟੀ ਡਾਇਰੈਕਟਰ,ਭੁਸ਼ਨ ਮਹਿਤਾ ਸਾਬਕਾ ਖਜਾਨਾ ਅਫਸਰ,ਗਰੁਇੰਦਰ ਸਿੰਘ ਰਜਿੰਦਰ ਕੁਮਾਰ ਬੈਂਕ ਆਫਿਸਰ,ਦੇਵ ਰਾਜ,ਡਿੰਪੀ,ਵਿਨਸੀ,ਸੋਢੀ,ਮੋਹਨ ਖੰਨਾ,ਪੱਪੂ,ਵਧਵਾ,ਆਦਿ ਹਾਜਰ ਸਨ।

Advertisement
Advertisement
Advertisement
Advertisement
Scroll to Top