Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

ਕਨਾਡਾ ਵਿਚ ਪਿਕਸ ਦੇ ਸੀਈਓ ਉਪਰ ਜਾਨਲੇਵਾ ਹਮਲਾ

ਕਨਾਡਾ ਵਿਚ ਪਿਕਸ ਦੇ ਸੀਈਓ ਉਪਰ ਜਾਨਲੇਵਾ ਹਮਲਾ

ਦਿਲੀ, 19 ਅਗਸਤ : ਕਨਾਡਾ ਵਿਚ ਪਿਕਸ ਦੇ ਸੀਈਓ ਉਪਰ ਜਾਨਲੇਵਾ ਹਮਲਾ ਹੋਣ ਦੀ ਸੂਚਨਾ ਹੈ। ਜਿਕਰਯੋਗ ਹੈ ਕਿ ਇੰਟਰ ਕਲਚਰਲ ਕਮਿਊਨਿਟੀ ਸੇਵਾਵਾਂ ਲਈ ਪ੍ਰਸਿੱਧ ਸੰਸਥਾ ‘ਪਿਕਸ’ ਦੇ ਸੀਈਓ ਸਤਬੀਰ ਸਿੰਘ

ਚੀਮਾ ਉਪਰ ਇਕ ਨਕਾਬਪੋਸ਼ ਵਿਅਕਤੀ ਵਲੋਂ ਹਮਲਾ ਕਰਨ ਅਤੇ ਖਤਰਨਾਕ ਸਪਰੇਅ ਨਾਲ ਜਿਸਮਾਨੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੇ ਜਾਣ ਦੀ ਨਿੰਦਾਜਨਕ ਘਟਨਾ ਸਾਹਮਣੇ ਆਈ ਹੈ। ਚੀਮਾ ਉਪਰ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਛੁੱਟੀ ਕਰ ਕੇ 127 ਸਟਰੀਟ ਤੇ 80 ਐਵਨਿਊ ਉਪਰ ਸਥਿਤ ਪਿਕਸ ਦੇ ਦਫਤਰ ’ਚੋਂ ਬਾਹਰ ਨਿਕਲ ਰਹੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਚ ਅਧਿਕਾਰੀਆਂ ਨੇ ਦਸਿਆ ਕਿ ਹਮਲੇ ਦੀ ਘਟਨਾ ਸਬੰਧੀ ਪ੍ਰਾਪਤ ਵੀਡੀਓ ਤੋਂ ਹਮਲਾਵਰਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਇਸ ਵੀਡੀਓ ਵਿਚ ਸਾਫ ਦਿਖਾਈ ਦਿੰਦਾ ਹੈ ਕਿ ਜਦੋਂ ਚੀਮਾ ਆਪਣੇ ਦਫਤਰ ’ਚੋ ਨਿਕਲ ਕੇ ਸਾਹਮਣੇ ਪਾਰਕਿੰਗ ਲਾਟ ਵਿਚ ਆਪਣੀ ਕਾਰ ਦਾ ਡਰਾਈਵਿੰਗ ਡੋਰ ਖੋਹਲ ਰਹੇ ਸਨ ਤਾਂ ਪਾਰਕਿੰਗ ਦੇ ਦੂਸਰੇ ਪਾਸੇ ਤੋਂ ਇਕ ਚਿੱਟੇ ਰੰਗ ਦਾ ਡੌਜ ਟਰੱਕ ਉਨ੍ਹਾਂ ਦੀ ਕਾਰ ਅੱਗੇ ਆ ਕੇ ਰਸਤਾ ਰੋਕਦਾ ਹੈ ਅਤੇ ਫਿਰ ਹਮਲਾ ਕਰਨ ਦੀ ਕੋਸਿ਼ਸ਼ ਕਰਦਾ ਹੈ, ਜਿਸਦੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top