Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 11:29 pm

+91 90915 01313 , +91 90916 01313

punjabbanni@gmail.com
punjabbani@yahoo.com

ਯਮੁਨਾ ਵਿਚ ਵਧਿਆ ਪਾਣੀ, ਲੋਕਾਂ ਅੰਦਰ ਸਹਿਮ

ਯਮੁਨਾ ਵਿਚ ਵਧਿਆ ਪਾਣੀ, ਲੋਕਾਂ ਅੰਦਰ ਸਹਿਮ

ਦਿਲੀ, 18 ਅਗਸਤ : ਯਮੁਨਾ ਨਦੀ ਵਿਚ ਪਾਣੀ ਦਾ ਵਹਾਅ ਵਧਣ ਦੇ ਕਾਰਨ ਲੋਕਾਂ ਅੰਦਰ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ, ਉਥੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਸਾਰੀਆਂ ਸਬੰਧਤ ਏਜੰਸੀਆਂ ਅਲਰਟ ’ਤੇ ਹਨ ਅਤੇ ਹਾਲਾਤ ਸੰਭਾਲਣ ਲਈ ਇਹਤਿਆਤੀ ਉਪਾਅ ਕੀਤੇ ਗਏ ਹਨ । ਕੇਂਦਰੀ ਜਲ ਕਮਿਸ਼ਨ ਨੇ ਯਮੁਨਾ ਨਦੀ ਵਿਚ 19 ਅਗਸਤ ਤੱਕ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਟੱਪਣ ਦੀ ਪੇਸ਼ੀਨਗੋਈ ਕੀਤੀ ਹੈ। ਕਮਿਸ਼ਨ ਨੇ ਕਿਹਾ ਕਿ ਮੰਗਲਵਾਰ ਤੱਕ ਪਾਣੀ ਦਾ ਪੱਧਰ 206 ਮੀਟਰ ਤੱਕ ਪਹੁੰਚਣ ਦੀ ਸੰਭਾਵਨਾ ਹੈ ਜਦੋਂਕਿ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ। ਕਮਿਸ਼ਨ ਇਹਤਿਆਤੀ ਉਪਰਾਲੇ ਵਜੋਂ ਪਾਣੀ ਦੀ ਨਿਕਾਸੀ ਸ਼ੁਰੂ ਕਰ ਸਕਦਾ ਹੈ।
ਸੋਮਵਾਰ ਸਵੇਰੇ 7 ਵਜੇ ਤੱਕ, ਪੁਰਾਣੇ ਰੇਲਵੇ ਪੁਲ ’ਤੇ ਪਾਣੀ ਦਾ ਪੱਧਰ 204.80 ਮੀਟਰ ਸੀ, ਜੋ ਐਤਵਾਰ ਸ਼ਾਮ ਨੂੰ 204.60 ਮੀਟਰ ਤੋਂ ਵੱਧ ਗਿਆ ਹੈ। ਚੇਤਾਵਨੀ ਦਾ ਨਿਸ਼ਾਨ 204.50 ਮੀਟਰ ਹੈ, ਅਤੇ ਦਰਿਆ ਲਗਾਤਾਰ ਦੋ ਦਿਨਾਂ ਤੋਂ ਇਸ ਪੱਧਰ ਤੋਂ ਉੱਪਰ ਵਗ ਰਿਹਾ ਹੈ।
ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਸਾਰੀਆਂ ਸਬੰਧਤ ਏਜੰਸੀਆਂ ਅਲਰਟ ’ਤੇ ਹਨ, ਅਤੇ ਹਾਲਾਤ ਸੰਭਾਲਣ ਲਈ ਇਹਤਿਆਤੀ ਉਪਾਅ ਕੀਤੇ ਗਏ ਹਨ। ਪੁਰਾਣਾ ਰੇਲਵੇ ਪੁਲ ਰਾਜਧਾਨੀ ਵਿੱਚ ਹੜ੍ਹਾਂ ਦੇ ਜੋਖਮਾਂ ਦੀ ਨਿਗਰਾਨੀ ਲਈ ਅਹਿਮ ਨਿਰੀਖਣ ਬਿੰਦੂ ਬਣਿਆ ਹੋਇਆ ਹੈ।

Advertisement
Advertisement
Advertisement
Advertisement
Scroll to Top